ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਜਾਰੀ ਤੇ ਆਪ ਉਮੀਦਵਾਰ ਸੁਸ਼ੀਲ ਰਿੰਕੂ 55 ਹਜ਼ਾਰ ਤੋਂ ਵੱਧ ਵੋਟਾਂ ਨਾਲ ਅੱਗੇ
ਜਲੰਧਰ, 13 ਮਈ (ਪੰਜਾਬ ਮੇਲ)- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਰੁਝਾਨਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਪਹਿਲੇ ਗੇੜ ਤੋਂ ਅੱਗੇ ਚੱਲ ਰਹੇ ਹਨ। ਉਹ ਇਸ ਵੇਲੇ 55140 ਵੋਟਾਂ ਨਾਲ ਵਿਰੋਧੀਆਂ ਤੋਂ ਅੱਗੇ ਹਨ। ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਦੂਜੇ ਸਥਾਨ ’ਤੇ ਹਨ। ਮੈਦਾਨ ’ਚ ਭਾਜਪਾ ਦੇ ਇੰਦਰਪਾਲ ਸਿਘ ਅਟਵਾਲ, ਅਕਾਲੀ […]