ਟਰੰਪ ਨੂੰ ਵੱਡਾ ਝਟਕਾ: ਫੈਡਰਲ ਜੱਜ ਨੇ ਮੇਲ-ਇਨ ਵੋਟਿੰਗ ਸੰਬੰਧੀ ਐਗਜ਼ਿਕਿਊਟਿਵ ਆਰਡਰ ‘ਤੇ ਲਾਈ ਰੋਕ
ਵਾਸ਼ਿੰਗਟਨ. 26 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚੋਣ ਪ੍ਰਬੰਧ ਨਾਲ ਜੁੜੇ ਇੱਕ ਮਹੱਤਵਪੂਰਨ ਮਾਮਲੇ ਵਿੱਚ ਵੱਡਾ ਕਾਨੂੰਨੀ ਝਟਕਾ ਲੱਗਿਆ ਹੈ। ਬੋਸਟਨ ਦੀ ਇੱਕ ਫੈਡਰਲ ਅਦਾਲਤ ਨੇ ਟਰੰਪ ਪ੍ਰਸ਼ਾਸਨ ਦੇ ਉਸ ਐਗਜ਼ਿਕਿਊਟਿਵ ਆਰਡਰ ਦੇ ਦੋ ਅਹਿਮ ਹਿੱਸਿਆਂ ‘ਤੇ ਰੋਕ ਲਾ ਦਿੱਤੀ ਹੈ, ਜਿਨ੍ਹਾਂ ਦਾ ਉਦੇਸ਼ ਮੇਲ-ਇਨ ਵੋਟਿੰਗ ਲਈ ਸਖ਼ਤ ਨਿਯਮ ਲਾਗੂ ਕਰਨਾ ਅਤੇ […]