ਵਿਦੇਸ਼ ਪੜ੍ਹਾਈ ਦੇ ਸ਼ੌਕੀਨਾਂ ਲਈ ਵੀਜ਼ਾ ਪ੍ਰੋਸੈਸਿੰਗ ਲਈ ਜਾਇਦਾਦ ਦੇ ਨੈੱਟਵਰਥ ਸਰਟੀਫਿਕੇਟ ਦੀ ਹੁੰਦੀ ਹੈ ਵਿਸ਼ੇਸ਼ ਲੋੜ
ਨਵੀਂ ਦਿੱਲੀ, 10 ਮਈ (ਪੰਜਾਬ ਮੇਲ)- ਵਿਦੇਸ਼ ਯੂਨੀਵਰਸਿਟੀ ਵਿਚ ਪੜ੍ਹਾਈ ਦੇ ਸ਼ੌਕੀਨਾਂ ਨੂੰ ਵੀਜ਼ਾ ਪ੍ਰੋਸੈਸਿੰਗ ਲਈ ਆਪਣੀ ਜਾਇਦਾਦ ਦੇ ਨੈੱਟ ਵਰਥ ਸਰਟੀਫਿਕੇਟ ਦੀ ਲੋੜ ਹੁੰਦੀ ਹੈ। ਕਿਸੇ ਪਰਿਵਾਰ ਦੀ ਚੱਲ ਅਤੇ ਅਚੱਲ ਜਾਇਦਾਦ ਵਿਚ ਇਕ ਚਾਰਟਰਡ ਅਕਾਊਂਟੈਂਟ ਦੁਆਰਾ ਨੈੱਟਵਰਥ ਸਰਟੀਫਿਕੇਟ ਦਿੱਤਾ ਜਾਂਦਾ ਹੈ, ਜਦਕਿ ਮੁੱਲ ਦੀ ਜਾਇਦਾਦ ਦੀ ਮਾਰਕੀਟ ਕੀਮਤ ਦੀ ਰਿਪੋਰਟ ਵਿਦਿਆਰਥੀਆਂ ਅਤੇ ਉਨ੍ਹਾਂ […]