ਜੱਸਾ ਸਿੰਘ ਰਾਮਗੜ੍ਹੀਆ ਦੀ ਹਵੇਲੀ ਢਾਹੁਣ ਦਾ ਮਾਮਲਾ ਭਖਿਆ
ਵੱਖ-ਵੱਖ ਸੰਸਥਾਵਾਂ ਵੱਲੋਂ ਸੇਵਾ ਸੰਭਾਲ ਕਰ ਰਹੀ ਸੰਸਥਾ ‘ਤੇ ਪੁਰਾਤਨ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਸ੍ਰੀ ਹਰਗੋਬਿੰਦਪੁਰ (ਬਟਾਲਾ), 8 ਮਈ (ਪੰਜਾਬ ਮੇਲ)- ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਸ੍ਰੀ ਹਰਗੋਬਿੰਦਪੁਰ ਸਥਿਤ ਹਵੇਲੀ ਨੂੰ ਢਹਿ-ਢੇਰੀ ਕਰਨ ਦਾ ਮਾਮਲਾ ਭਖ ਗਿਆ ਹੈ। ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਜੱਸਾ ਸਿੰਘ ਰਾਮਗੜ੍ਹੀਆ ਦੇ ਨਿਵਾਸ ਸਥਾਨ ਦੇ ਦੌਰੇ ਦੌਰਾਨ ਪੰਜਾਬ […]