ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪੱਤਰਕਾਰ ਭਾਵਨਾ ਨੂੰ ਅੰਤਰਿਮ ਜ਼ਮਾਨਤ
ਚੰਡੀਗੜ੍ਹ, 6 ਮਈ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੱਤਰਕਾਰ ਭਾਵਨਾ ਨੂੰ 8 ਮਈ ਤਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਪੱਤਰਕਾਰ ਨੂੰ ਜ਼ਮਾਨਤ ਦੇਣ ਦੇ ਹੁਕਮ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਅੱਜ ਸ਼ਾਮ ਵਿਸ਼ੇਸ਼ ਸੁਣਵਾਈ ਦੌਰਾਨ ਸੁਣਾਏ। ਦੱਸਣਾ ਬਣਦਾ ਹੈ ਕਿ ਪੰਜਾਬ ਪੁਲਿਸ ਨੇ ਭਾਵਨਾ ਅਤੇ ਦੋ ਹੋਰਾਂ ਖ਼ਿਲਾਫ਼ ਐੱਸ.ਸੀ./ਐੱਸ.ਟੀ. (ਅੱਤਿਆਚਾਰ […]