ਆਲਮੀ ਪੱਧਰ ‘ਤੇ ਮੀਡੀਆ ਦੀ ਆਜ਼ਾਦੀ ਦੇ ਮਾਮਲੇ ‘ਚ ਭਾਰਤ ਦੀ ਹਾਲਤ ਹੋਰ ਨਿੱਘਰੀ
* ‘ਵਰਲਡ ਪ੍ਰੈੱਸ ਫਰੀਡਮ ਇੰਡੈਕਸ’ ‘ਚ 180 ਦੇਸ਼ਾਂ ‘ਚੋਂ ਭਾਰਤ ਦਾ ਨੰਬਰ 161ਵਾਂ * ਮੀਡੀਆ ਸੰਗਠਨਾਂ ਵੱਲੋਂ ਚਿੰਤਾ ਜ਼ਾਹਰ ਨਵੀਂ ਦਿੱਲੀ, 4 ਮਈ (ਪੰਜਾਬ ਮੇਲ)-ਆਲਮੀ ਪੱਧਰ ‘ਤੇ ਮੀਡੀਆ ਨਾਲ ਸਬੰਧਤ ਮੁੱਦਿਆਂ ਨੂੰ ਨੇੜਿਓਂ ਦੇਖਣ ਵਾਲੇ ਗੈਰ-ਸਰਕਾਰੀ ਸੰਗਠਨ (ਐੱਨ.ਜੀ.ਓ.) ‘ਰਿਪੋਰਟਰਜ਼ ਵਿਦਾਊਟ ਬਾਰਡਰਜ਼’ ਵੱਲੋਂ ਜਾਰੀ ਪ੍ਰੈੱਸ ਆਜ਼ਾਦੀ ਦੀ ਸੂਚੀ ‘ਚ ਭਾਰਤ 11 ਸਥਾਨ ਹੋਰ ਹੇਠਾਂ ਖ਼ਿਸਕ ਕੇ […]