ਕੈਨੇਡਾ ਵੱਲੋਂ ਨਸ਼ਾ ਤਸਕਰੀ ਵਿਚ ਸ਼ਾਮਲ ਦੋ ਭਾਰਤੀ ਨਾਗਰਿਕ ਡਿਪੋਰਟ
-ਇਕ ਪੰਜਾਬੀ ਨੌਜਵਾਨ ‘ਤੇ ਵੀ ਲਟਕੀ ਦੇਸ਼ ਨਿਕਾਲੇ ਦੀ ਤਲਵਾਰ ਸਰੀ, 24 ਜੂਨ (ਪੰਜਾਬ ਮੇਲ)- ਕੈਨੇਡਾ ਦੇ ਸਰੀ ਸ਼ਹਿਰ ਵਿਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਗਈ ਇੱਕ ਵੱਡੀ ਮੁਹਿੰਮ ‘ਪ੍ਰੋਜੈਕਟ ਫੈਂਟਮ’ ਤਹਿਤ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਕਾਰਵਾਈ ਦੌਰਾਨ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐੱਸ.ਏ.) ਨੇ ਨਸ਼ਾ ਤਸਕਰੀ ਵਿਚ ਸ਼ਾਮਲ ਦੋ ਭਾਰਤੀ ਨਾਗਰਿਕਾਂ ਨੂੰ ਦੇਸ਼ […]