ਇਮੀਗ੍ਰੇਸ਼ਨ ਕਾਰਵਾਈਆਂ ਦਰਮਿਆਨ ਨਵੀਂ ਰਿਪੋਰਟ ਨੇ ਖੜ੍ਹੇ ਕੀਤੇ ਗੰਭੀਰ ਸਵਾਲ!

– ICE ਵੱਲੋਂ ਹਿਰਾਸਤ ‘ਚ ਲਏ ਗਏ ਮਾਪਿਆਂ ਦੇ ਬੱਚਿਆਂ ਬਾਰੇ ਕੋਈ ਡਾਟਾ ਮੌਜੂਦ ਨਹੀਂ : ਰਿਪੋਰਟ – ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਬਾਅਦ ਲਗਭਗ 4 ਲੱਖ ਇਮੀਗ੍ਰੈਂਟ ਹਿਰਾਸਤ ‘ਚ ਲਏ : ਰਿਪੋਰਟ ਵਾਸ਼ਿੰਗਟਨ ਡੀ.ਸੀ., 23 ਜੂਨ (ਪੰਜਾਬ ਮੇਲ)- ਅਮਰੀਕਾ ਵਿਚ ਇਮੀਗ੍ਰੇਸ਼ਨ ਲਾਗੂ ਕਰਨ ਵਾਲੀ ਏਜੰਸੀ ICE ਵੱਲੋਂ ਵੱਡੇ ਪੱਧਰ ‘ਤੇ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ […]

ICE ਵੱਲੋਂ ਮਾਈਗ੍ਰੈਂਟ ਸੈਂਟਰ ਵੇਚਣ ਜਾਂ ਹੋਰ ਏਜੰਸੀਆਂ ਨੂੰ ਦੇਣ ਦੀ ਤਿਆਰੀ

-ਟਰੰਪ ਪ੍ਰਸ਼ਾਸਨ ਦੀ ਡਿਪੋਰਟੇਸ਼ਨ ਰਣਨੀਤੀ ਵਿਚ ਵੱਡਾ ਮੋੜ ਵਾਸ਼ਿੰਗਟਨ ਡੀ.ਸੀ., 23 ਜੂਨ (ਪੰਜਾਬ ਮੇਲ)- ਅਮਰੀਕੀ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ICE) ਵੱਲੋਂ ਪਿਛਲੇ ਸਾਲਾਂ ਦੌਰਾਨ ਖਰੀਦੇ ਗਏ 7 ਵੱਡੇ ਮਾਈਗ੍ਰੈਂਟ ਡਿਟੈਂਸ਼ਨ ਅਤੇ ਪ੍ਰੋਸੈਸਿੰਗ ਵੇਅਰਹਾਊਸ ਹੁਣ ਵੇਚਣ ਜਾਂ ਹੋਰ ਫੈਡਰਲ ਏਜੰਸੀਆਂ ਨੂੰ ਸੌਂਪਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਉਹੀ ਸਹੂਲਤਾਂ ਹਨ, ਜਿਨ੍ਹਾਂ ‘ਤੇ ਲਗਭਗ 700 […]

ICE ਦਾ ਨਵਾਂ ਫੇਸ਼ੀਅਲ ਰੈਕੋਗਨੀਸ਼ਨ ਐਪ: ਹੁਣ ਪੁਲਿਸ ICE ਡਾਟਾਬੇਸ ਨਾਲ ਮਿਲਾ ਸਕਦੇ ਨੇ ਵਿਅਕਤੀ ਦਾ ਚਿਹਰਾ!

ਵਾਸ਼ਿੰਗਟਨ ਡੀ.ਸੀ., 23 ਜੂਨ (ਪੰਜਾਬ ਮੇਲ)-  ਅਮਰੀਕਾ ਵਿਚ ਇਮੀਗ੍ਰੇਸ਼ਨ ਲਾਗੂ ਕਰਨ ਦੇ ਤਰੀਕਿਆਂ ਨੂੰ ਲੈ ਕੇ ਇੱਕ ਨਵਾ ਵਿਵਾਦ ਸਾਹਮਣੇ ਆਇਆ ਹੈ। ਇੱਕ ਰਿਪੋਰਟ ਅਨੁਸਾਰ, ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (ਡੀ.ਐੱਚ.ਐੱਸ.) ਨੇ ਇੱਕ ਅਜਿਹਾ ਮੋਬਾਈਲ ਐਪ ਤਿਆਰ ਕੀਤਾ ਹੈ, ਜਿਸ ਰਾਹੀਂ ਕੁਝ ਸਥਾਨਕ ਅਤੇ ਰਾਜ ਪੱਧਰੀ ਪੁਲਿਸ ਅਧਿਕਾਰੀ ਆਮ ਟ੍ਰੈਫਿਕ ਸਟਾਪ ਦੌਰਾਨ ਕਿਸੇ ਵੀ ਵਿਅਕਤੀ ਦੀ […]

ਅਮਰੀਕਾ ‘ਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਵੱਡੀ ਤਬਦੀਲੀ

ਵਾਸ਼ਿੰਗਟਨ ਡੀ.ਸੀ., 23 ਜੂਨ (ਪੰਜਾਬ ਮੇਲ)- ਅਮਰੀਕਾ ਵਿਚ ਪੜ੍ਹਾਈ ਕਰਨ ਦੇ ਸੁਪਨੇ ਦੇਖ ਰਹੇ ਲੱਖਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇੱਕ ਵੱਡੀ ਤਬਦੀਲੀ ਸਾਹਮਣੇ ਆ ਰਹੀ ਹੈ। ਟਰੰਪ ਪ੍ਰਸ਼ਾਸਨ ਵੱਲੋਂ ਇੱਕ ਨਵੇਂ ਨਿਯਮ ਨੂੰ ਅੰਤਿਮ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਅੱਗੇ ਵਧ ਰਹੀ ਹੈ, ਜਿਸ ਤਹਿਤ ਐੱਫ-1 ਸਟੂਡੈਂਟ ਵੀਜ਼ਾ, ਜੇ-1 ਐਕਸਚੇਂਜ ਵੀਜ਼ਾ ਅਤੇ ਕੁਝ ਹੋਰ ਗੈਰ-ਪ੍ਰਵਾਸੀ ਵੀਜ਼ਾ ਸ਼੍ਰੇਣੀਆਂ […]

ਅਮਰੀਕੀ ਬੈਂਕ ‘ਚੋਂ 10 ਹਜ਼ਾਰ ਡਾਲਰ ਤੋਂ ਵੱਧ ਨਕਦ ਕੱਢਣ ‘ਤੇ ਸਰਕਾਰ ਨੂੰ ਮਿਲਦੀ ਹੈ ਰਿਪੋਰਟ

-ਰਕਮ ਨੂੰ ਟੁਕੜਿਆਂ ‘ਚ ਕੱਢਣਾ ਵੀ ਬਣ ਸਕਦਾ ਹੈ ਫੈਡਰਲ ਜੁਰਮ ਵਾਸ਼ਿੰਗਟਨ ਡੀ.ਸੀ., 23 ਜੂਨ (ਪੰਜਾਬ ਮੇਲ)- ਅਮਰੀਕਾ ਵਿਚ ਜੇ ਕੋਈ ਵਿਅਕਤੀ ਆਪਣੇ ਬੈਂਕ ਖਾਤੇ ਵਿਚੋਂ 10,000 ਡਾਲਰ ਤੋਂ ਵੱਧ ਨਕਦ ਰਕਮ ਕੱਢਦਾ ਹੈ, ਤਾਂ ਇਸ ਦੀ ਜਾਣਕਾਰੀ ਆਪਣੇ ਆਪ ਫੈਡਰਲ ਸਰਕਾਰ ਤੱਕ ਪਹੁੰਚ ਜਾਂਦੀ ਹੈ। ਕਈ ਲੋਕਾਂ ਨੂੰ ਇਹ ਗੱਲ ਪਤਾ ਨਹੀਂ ਹੁੰਦੀ ਕਿ […]

ਟਰੰਪ ਪ੍ਰਸ਼ਾਸਨ ਵੱਲੋਂ ਅਮਰੀਕਾ ‘ਚ ਮੁਆਵਜ਼ਾ ਪ੍ਰੋਗਰਾਮਾਂ ਨੂੰ ਰੋਕਣ ਲਈ ਵੱਡੀ ਕਾਨੂੰਨੀ ਮੁਹਿੰਮ ਸ਼ੁਰੂ

ਕਿਹਾ : ”ਨਸਲ ਦੇ ਆਧਾਰ ‘ਤੇ ਸਰਕਾਰੀ ਪੈਸਾ ਵੰਡਣਾ ਸੰਵਿਧਾਨ ਦੇ ਖ਼ਿਲਾਫ਼” ਵਾਸ਼ਿੰਗਟਨ, 23 ਜੂਨ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਅਮਰੀਕਾ ਵਿਚ ਚੱਲ ਰਹੇ ਮੁਆਵਜ਼ਾ (ਰਿਪਰੇਸ਼ਨਜ਼) ਪ੍ਰੋਗਰਾਮਾਂ ਨੂੰ ਰੋਕਣ ਲਈ ਵੱਡੀ ਕਾਨੂੰਨੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਮਰੀਕੀ ਨਿਆਂ ਵਿਭਾਗ (ਡੀ.ਓ.ਜੇ.) ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਸਿਰਫ਼ ਉਸਦੀ ਨਸਲ ਜਾਂ ਵੰਸ਼ ਦੇ […]

ਅਮਰੀਕਾ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਲਈ ਟਰੰਪ ਸਰਕਾਰ ਸਖਤ ਕਦਮ ਚੁੱਕਣ ਦੀ ਤਿਆਰੀ ‘ਚ

ਵਾਸ਼ਿੰਗਟਨ, 23 ਜੂਨ (ਪੰਜਾਬ ਮੇਲ)- ਅਮਰੀਕਾ ‘ਚ ਪੜ੍ਹਾਈ ਕਰਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਚਿੰਤਾਜਨਕ ਖ਼ਬਰ ਹੈ। ਅਮਰੀਕਾ ਵਿਚ ਉੱਚ ਸਿੱਖਿਆ ਅਤੇ ਐਕਸਚੇਂਜ ਪ੍ਰੋਗਰਾਮਾਂ ਲਈ ਆਉਣ ਵਾਲੇ ਲੱਖਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਸੈਲਾਨੀਆਂ ਨੂੰ ਜਲਦੀ ਹੀ ਵੱਡਾ ਝਟਕਾ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦਹਾਕਿਆਂ ਪੁਰਾਣੀ ਡਿਊਰੇਸ਼ਨ ਆਫ ਸਟੇਟਸ ਮਤਲਬ ਮਿਆਦ ਦੀ ਸਥਿਤੀ (ਡੀ/ਐੱਸ) ਪ੍ਰਣਾਲੀ ਨੂੰ ਖਤਮ […]

ਅਮਰੀਕਾ ‘ਚ ਭਾਰਤੀ ਨੌਜਵਾਨ ਦੇ ਨਾਂ ‘ਤੇ ਬਣੇਗਾ ‘ਕਾਨੂੰਨ’!

-ਘੋੜਾ-ਗੱਡੀਆਂ ‘ਤੇ ਪਾਬੰਦੀ ਦੀ ਤਿਆਰੀ ਨਿਊਯਾਰਕ, 23 ਜੂਨ (ਪੰਜਾਬ ਮੇਲ)- ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਸਥਿਤ ਮਸ਼ਹੂਰ ਸੈਂਟਰਲ ਪਾਰਕ ਵਿਚ ਘੋੜਾ-ਗੱਡੀਆਂ ‘ਤੇ ਪਾਬੰਦੀ ਲਗਾਉਣ ਵਾਲੇ ਇੱਕ ਅਹਿਮ ਬਿੱਲ ਦਾ ਨਾਂ ਹੁਣ ਇੱਕ ਭਾਰਤੀ ਨੌਜਵਾਨ ਦੇ ਸਨਮਾਨ ਵਿਚ ਬਦਲਿਆ ਜਾਵੇਗਾ। ਇਸ ਬਿੱਲ ਦਾ ਨਾਂ ਹੁਣ ‘ਰੋਮਾਂਚ ਲਾਅ’ ਰੱਖਿਆ ਜਾਵੇਗਾ, ਜੋ 18 ਸਾਲਾ ਭਾਰਤੀ ਨੌਜਵਾਨ ਰੋਮਾਂਚ ਮਹਾਜਨ […]

ਆਸਟ੍ਰੇਲੀਆ ‘ਚ ਇਤਿਹਾਸ ਦੀ ਸਭ ਤੋਂ ਵੱਡੀ ਡਰੱਗ ਜ਼ਬਤ; 3 ਟਨ ਕੋਕੀਨ ਬਰਾਮਦ

ਸਿਡਨੀ (ਆਸਟ੍ਰੇਲੀਆ), 23 ਜੂਨ (ਪੰਜਾਬ ਮੇਲ) – ਆਸਟ੍ਰੇਲੀਆਈ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਕਰੀਬ 3 ਟਨ ਕੋਕੀਨ ਬਰਾਮਦ ਕੀਤੀ ਹੈ, ਜਿਸਨੂੰ ਦੇਸ਼ ਦੇ ਇਤਿਹਾਸ ਦੀ ਸਭ ਤੋਂ ਵੱਡੀ ਕੋਕੀਨ ਜ਼ਬਤੀ ਕਰਾਰ ਦਿੱਤਾ ਜਾ ਰਿਹਾ ਹੈ। ਇਹ ਨਸ਼ੀਲਾ ਪਦਾਰਥ ਸਿਡਨੀ ਦੇ ਬਾਹਰੀ ਇਲਾਕੇ ਵਿਚ ਜ਼ਮੀਨ ਹੇਠਾਂ ਬਣਾਏ ਗਏ ਗੁਪਤ ਬੰਕਰਾਂ ਵਿਚ ਪਲਾਸਟਿਕ ਦੇ ਵੱਡੇ ਡੱਬਿਆਂ […]

ਅਮਰੀਕਾ ਵੱਲੋਂ ਈਰਾਨੀ ਤੇਲ ਪਾਬੰਦੀਆਂ ‘ਚ 60 ਦਿਨਾਂ ਦੀ ਛੋਟ ਦਾ ਐਲਾਨ

ਵਾਸ਼ਿੰਗਟਨ, 23 ਜੂਨ (ਪੰਜਾਬ ਮੇਲ)- ਅਮਰੀਕੀ ਖਜ਼ਾਨਾ ਵਿਭਾਗ ਨੇ ਈਰਾਨੀ ਤੇਲ ‘ਤੇ ਲੱਗੀਆਂ ਪਾਬੰਦੀਆਂ ਵਿਚ 60 ਦਿਨਾਂ ਦੀ ਅਸਥਾਈ ਛੋਟ ਦੇਣ ਦਾ ਐਲਾਨ ਕੀਤਾ ਹੈ। ਇਹ ਕਦਮ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੀ ਜੰਗ ਨੂੰ ਸਥਾਈ ਤੌਰ ‘ਤੇ ਖਤਮ ਕਰਨ ਲਈ ਕੀਤੇ ਜਾ ਰਹੇ ਅੰਤਰਿਮ ਸਮਝੌਤੇ ਦਾ ਇੱਕ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਅਮਰੀਕੀ ਖਜ਼ਾਨਾ […]