ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਵੱਲੋਂ ਅਸਤੀਫ਼ੇ ਦਾ ਐਲਾਨ
ਲੰਡਨ, 23 ਜੂਨ (ਪੰਜਾਬ ਮੇਲ)- ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਆਪਣੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਲੇਬਰ ਪਾਰਟੀ ਦੇ ਨੇਤਾ ਦੋਵਾਂ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਉਨ੍ਹਾਂ ਦੀ ਲੀਡਰਸ਼ਿਪ ਬਾਰੇ ਗੰਭੀਰ ਸਵਾਲ ਉਨ੍ਹਾਂ ਦੀ ਪਾਰਟੀ ਦੇ ਅੰਦਰ […]