ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਰਵਾਨਾ
-30 ਨੂੰ ਹੋਵੇਗੀ ਵਾਪਸੀ ਅੰਮ੍ਰਿਤਸਰ, 22 ਜੂਨ (ਪੰਜਾਬ ਮੇਲ)- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ‘ਚ ਇਤਿਹਾਸਕ ਸਿੱਖ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਇਆ। ਸ਼ਰਧਾਲੂ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ ਅਤੇ 30 ਜੂਨ ਨੂੰ ਭਾਰਤ ਵਾਪਸ ਆਉਣਗੇ। ਸ਼੍ਰੋਮਣੀ ਕਮੇਟੀ ਨੇ ਇਸ […]