Gurdwara Clash: ਨਗਰਾਸੂ ਗੁਰਦੁਆਰਾ ਸਾਹਿਬ ਵਿੱਚ ਨਿਹੰਗ ਸਿੰਘਾਂ ਨੇ ਪ੍ਰਬੰਧਕ ਨੂੰ ਬਣਾਇਆ ਬੰਧਕ: ਛੱਤ ‘ਤੇ ਲਾਇਆ ਡੇਰਾ

ਚੰਡੀਗੜ੍ਹ, 21 ਜੂਨ (ਪੰਜਾਬ ਮੇਲ)- ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਦੇ ਨਗਰਾਸੂ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਕੁਝ ਨਿਹੰਗ ਸਿੰਘ ਸ਼ਰਧਾਲੂਆਂ ਵੱਲੋਂ ਹੰਗਾਮਾ ਕਰਨ ਅਤੇ ਪ੍ਰਬੰਧਕ ਨੂੰ ਬੰਧਕ ਬਣਾ ਕੇ ਗੁਰਦੁਆਰੇ ਦੀ ਛੱਤ ‘ਤੇ ਚੜ੍ਹਨ ਦੀ ਖ਼ਬਰ ਸਾਹਮਣੇ ਆਈ ਹੈ। ਪੁਲੀਸ ਮੁਤਾਬਕ ਇਹ ਘਟਨਾ ਸ਼ਨਿੱਚਰਵਾਰ ਨੂੰ ਵਾਪਰੀ, ਜਿੱਥੇ ਨਿਹੰਗ ਸਿੰਘ 16 ਜੂਨ ਨੂੰ ਕਰਨਪ੍ਰਯਾਗ ਬਾਜ਼ਾਰ ਵਿੱਚ […]

Amritsar ‘ਚ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼: 3 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ, 21 ਜੂਨ (ਪੰਜਾਬ ਮੇਲ)- ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (CI) ਜਲੰਧਰ ਨੇ ਇੱਕ ਕੇਂਦਰੀ ਏਜੰਸੀ ਨਾਲ ਤਾਲਮੇਲ ਕਰਕੇ ਵਿਦੇਸ਼ ਬੈਠੇ ਹੈਂਡਲਰਾਂ ਨਾਲ ਜੁੜੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲੀਸ ਨੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਤਿੰਨ ਆਧੁਨਿਕ ਵਿਦੇਸ਼ੀ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। […]

Pakistan ’ਚ ਦੋ blasts, 7 Killed

ਪਿਸ਼ਾਵਰ,  21 ਜੂਨ (ਪੰਜਾਬ ਮੇਲ)- ਪਾਕਿਸਤਾਨ ਦੇ ਗੜਬੜਜ਼ਦਾ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਸੜਕ ਕਿਨਾਰੇ ਹੋਏ ਦੋਹਰੇ ਧਮਾਕਿਆਂ ਵਿੱਚ ਘੱਟੋ-ਘੱਟ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਇਹ ਧਮਾਕੇ ਬੰਨੂ ਜ਼ਿਲ੍ਹੇ ਦੇ ਮਾਰਕਾ ਬੇਰਾ ਇਲਾਕੇ ਵਿੱਚ ਹੋਏ। ਖ਼ੈਬਰ ਪਖ਼ਤੂਨਖ਼ਵਾ ਦੇ ਮੁੱਖ ਮੰਤਰੀ ਸੋਹੇਲ ਅਫ਼ਰੀਦੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ […]

Trump ਨੇ ਨਵੇਂ Air Force One ਜਹਾਜ਼ ਤੋਂ ਪਰਦਾ ਹਟਾਇਆ

ਵਾਸ਼ਿੰਗਟਨ, 21 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਵੇਂ ਸਿਰੇ ਤੋਂ ਤਿਆਰ ਕੀਤੇ ਏਅਰ ਫੋਰਸ ਵਨ ਜਹਾਜ਼ ਤੋਂ ਪਰਦਾ ਹਟਾਇਆ, ਜਿਸ ਨੂੰ ਅਗਲੇ ਮਹੀਨੇ ਦੇ ਸ਼ੁਰੂ ’ਚ ਰਾਸ਼ਟਰਪਤੀ ਦੇ ਸਰਕਾਰੀ ਦੌਰਿਆਂ ਲਈ ਵਰਤੇ ਜਾਣ ਤੋਂ ਪਹਿਲਾਂ ਅਜ਼ਮਾਇਸ਼ੀ ਉਡਾਣਾਂ ’ਤੇ ਭੇਜਿਆ ਜਾਵੇਗਾ। ਇਹ ਜਹਾਜ਼ ਪਹਿਲਾਂ ਕਤਰ ਕੋਲ ਸੀ ਅਤੇ ਇਸ ਨੂੰ ਆਧੁਨਿਕ ਰੰਗ-ਰੂਪ ਦਿੱਤਾ ਗਿਆ […]

England ਦੌਰੇ ਲਈ ਭਾਰਤੀ ODI ਟੀਮ ‘ਚ ਵਿਰਾਟ ਕੋਹਲੀ ਦੀ ਚੋਣ; ਪਰ ਰੱਖੀ ਗਈ ਸ਼ਰਤ

ਨਵੀਂ ਦਿੱਲੀ, 20 ਜੂਨ (ਪੰਜਾਬ ਮੇਲ)-  ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਐਤਵਾਰ ਨੂੰ ਅਗਲੇ ਮਹੀਨੇ ਇੰਗਲੈਂਡ ਖ਼ਿਲਾਫ਼ ਹੋਣ ਵਾਲੀ ਤਿੰਨ ਮੈਚਾਂ ਦੀ ਇੱਕ ਰੋਜ਼ਾ (ODI) ਲੜੀ ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਟੀਮ ਵਿੱਚ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਪਰ ਉਨ੍ਹਾਂ ਦੀ ਚੋਣ ਫਿਟਨੈੱਸ […]

ਮੁਅੱਤਲ ਡੀ.ਆਈ.ਜੀ. ਭੁੱਲਰ ਜ਼ਮਾਨਤ ਲਈ ਹਾਈਕੋਰਟ ਦਾਇਰ ਕੀਤੀ ਅਰਜ਼ੀ

ਚੰਡੀਗੜ੍ਹ, 20 ਜੂਨ (ਪੰਜਾਬ ਮੇਲ)- ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਮਾਨਤ ਲਈ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਭੁੱਲਰ ਨੇ ਇਹ ਅਰਜ਼ੀ ਸੁਪਰੀਮ ਕੋਰਟ ਵਲੋਂ ਉਸ ਨੂੰ 2 ਮਹੀਨਿਆਂ ਦੇ ਅੰਦਰ ਮੁਕੱਦਮਾ ਸ਼ੁਰੂ ਨਾ ਹੋਣ ਦੀ ਸੂਰਤ ‘ਚ ਹਾਈਕੋਰਟ ਤੱਕ ਪਹੁੰਚ ਕਰਨ […]

ਪੰਜਾਬ ਚੋਣ ਕਮਿਸ਼ਨ ਵੱਲੋਂ 4 ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ

-5 ਜੁਲਾਈ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ, 20 ਜੂਨ (ਪੰਜਾਬ ਮੇਲ)-ਪੰਜਾਬ ‘ਚ ਇੱਕ ਵਾਰ ਫਿਰ ਚੋਣ ਬਿਗੁਲ ਵੱਜ ਗਿਆ ਹੈ। ਦਰਅਸਲ ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਕਮਿਸ਼ਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ […]

ਅਮਰੀਕਾ ‘ਚ ਪੰਜਾਬੀ ਨੌਜਵਾਨ ਵੱਲੋਂ ਮਾਂ-ਪਿਓ ਤੇ ਨਾਨੀ ਦਾ ਗੋਲ਼ੀਆਂ ਮਾਰ ਕੇ ਕਤਲ

ਵਰਜੀਨੀਆ, 20 ਜੂਨ (ਪੰਜਾਬ ਮੇਲ)-ਅਮਰੀਕਾ ‘ਚ ਇਕ 19 ਸਾਲਾ ਪੰਜਾਬੀ ਨੌਜਵਾਨ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਆਪਣੀ ਨਾਨੀ, ਮਾਂ ਅਤੇ ਪਿਤਾ ਦਾ ਕਤਲ ਕਰ ਦਿੱਤਾ। ਇਹ ਖ਼ੌਫ਼ਨਾਕ ਘਟਨਾ 17 ਜੂਨ ਦੀ ਰਾਤ ਨੂੰ ਅਮਰੀਕਾ ਦੇ ਵਰਜੀਨੀਆ ਸੂਬੇ ਦੇ ‘ਸਕੈਨਨ’ ਪਿੰਡ ‘ਚ ਵਾਪਰੀ, ਜਿੱਥੇ ਭਾਰਤੀ ਮੂਲ ਦੇ 19 ਸਾਲਾ ਨੌਜਵਾਨ ਗੌਰਵ ਚੋਪੜਾ ਨੇ ਆਪਣੇ ਹੀ ਪਰਿਵਾਰ […]

ਇਰਾਨ ਵੱਲੋਂ ਲੇਬਨਾਨ ਵਿਚ ਇਜ਼ਰਾਈਲ ਵੱਲੋਂ ਕੀਤੇ ਗਏ ਹਮਲਿਆਂ ਦੇ ਵਿਰੋਧ ਹੋਰਮੁਜ਼ ਮੁੜ ਬੰਦ!

-ਹਮਲੇ ਅਮਰੀਕਾ ਨਾਲ ਹੋਏ ਸ਼ਾਂਤੀ ਸਮਝੌਤੇ ਦੀ ਸਪੱਸ਼ਟ ਉਲੰਘਣਾ ਕਰਾਰ ਤਹਿਰਾਨ, 20 ਜੂਨ (ਪੰਜਾਬ ਮੇਲ)- ਮੱਧ ਪੂਰਬ ‘ਚ ਵਧ ਰਹੇ ਤਣਾਅ ਦੇ ਵਿਚਕਾਰ ਈਰਾਨ ਦੀ ਫੌਜੀ ਕਮਾਂਡ ਨੇ ਐਲਾਨ ਕੀਤਾ ਹੈ ਕਿ ਉਸਨੇ ਤੇਲ ਦੀ ਸਪਲਾਈ ਲਈ ਮਹੱਤਵਪੂਰਨ ਹੋਰਮੁਜ਼ ਨੂੰ ਮੁੜ ਬੰਦ ਕਰ ਦਿੱਤਾ ਹੈ। ਈਰਾਨ ਦੇ ਕੇਂਦਰੀ ਮਿਲਟਰੀ ਕਮਾਂਡ ਅਨੁਸਾਰ, ਇਹ ਕਾਰਵਾਈ ਲੇਬਨਾਨ ਵਿਚ […]

ਅਕਾਲੀ ਆਗੂ ਦੇ ਘਰ ‘ਤੇ ਅਣਪਛਾਤੇ ਨੌਜਵਾਨ ਵੱਲੋਂ ਫਾਇਰਿੰਗ!

-ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ ਗੁਰਦਾਸਪੁਰ, 20 ਜੂਨ (ਪੰਜਾਬ ਮੇਲ)- ਅੱਜ ਸਵੇਰੇ ਤੜਕਸਾਰ ਪਿੰਡ ਕਿਲ੍ਹਾ ਲਾਲ ਸਿੰਘ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਘਰ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦ ਨੌਜਵਾਨਾਂ ਵੱਲੋਂ ਘਰ ਦੇ ਗੇਟ ਸਾਹਮਣੇ ਖੜ੍ਹੇ ਹੋ ਫਾਇਰਿੰਗ ਕੀਤੀ, […]