ਬਿਨਾਂ ਸ਼ਰਤ ਆਤਮ ਸਮਰਪਣ ਕਰਨ ਤੱਕ ਈਰਾਨ ਨਾਲ ਕੋਈ ਸਮਝੌਤਾ ਨਹੀਂ : ਟਰੰਪ
ਵਾਸ਼ਿੰਗਟਨ, 6 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦੇ ਸਬੰਧ ‘ਚ ਇੱਕ ਬਹੁਤ ਹੀ ਸਖ਼ਤ ਅਤੇ ਸਪੱਸ਼ਟ ਰੁਖ਼ ਅਖਤਿਆਰ ਕਰਦਿਆਂ ਆਪਣਾ ਨਵਾਂ ਵਿਜ਼ਨ ਸਾਂਝਾ ਕੀਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਈਰਾਨ ਨਾਲ ਕੋਈ ਵੀ ਸਮਝੌਤਾ ਉਦੋਂ ਤੱਕ ਸੰਭਵ ਨਹੀਂ ਹੈ, ਜਦੋਂ ਤੱਕ ਉਹ ”ਬਿਨਾਂ ਸ਼ਰਤ ਆਤਮ-ਸਮਰਪਣ” ਨਹੀਂ ਕਰ ਦਿੰਦਾ। ਰਾਸ਼ਟਰਪਤੀ […]