ਅਮਰੀਕੀ ਇਮੀਗ੍ਰੇਸ਼ਨ ਪ੍ਰਣਾਲੀ ਦੀ ਅਗਲੀ ਦਿਸ਼ਾ ਤੈਅ ਕਰ ਸਕਦੀਆਂ ਨੇ ਨਵੰਬਰ ਚੋਣਾਂ!
ਵਾਸ਼ਿੰਗਟਨ, 9 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ ਨਵੰਬਰ 2026 ਦੌਰਾਨ ਹੋਣ ਵਾਲੀਆਂ ਮੱਧਕਾਲੀ ਚੋਣਾਂ ਸਿਰਫ਼ ਸਿਆਸੀ ਤਾਕਤ ਦਾ ਫ਼ੈਸਲਾ ਨਹੀਂ ਕਰਨਗੀਆਂ, ਸਗੋਂ ਦੇਸ਼ ਦੀ ਇਮੀਗ੍ਰੇਸ਼ਨ ਨੀਤੀ ਦੀ ਅਗਲੀ ਦਿਸ਼ਾ ਵੀ ਤੈਅ ਕਰ ਸਕਦੀਆਂ ਹਨ। ਇਨ੍ਹਾਂ ਚੋਣਾਂ ਵਿਚ ਰਾਸ਼ਟਰਪਤੀ ਦੀ ਚੋਣ ਨਹੀਂ ਹੋਵੇਗੀ। ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਅਹੁਦੇ ‘ਤੇ ਬਣੇ ਰਹਿਣਗੇ, ਪਰ ਪ੍ਰਤੀਨਿਧੀ ਸਭਾ ਦੀਆਂ ਸਾਰੀਆਂ […]