ਆਸਟ੍ਰੇਲੀਆ ਸਰਕਾਰ ਨੇ ਸਟੂਡੈਂਟ ਵੀਜ਼ਾ ਫੀਸ ‘ਚ ਦੋ ਗੁਣਾ ਤੋਂ ਵੱਧ ਦਾ ਕੀਤਾ ਵਾਧਾ!
ਸਿਡਨੀ, 19 ਜੂਨ (ਪੰਜਾਬ ਮੇਲ)- ਆਸਟ੍ਰੇਲੀਆ ਸਰਕਾਰ ਨੇ ਵਿਦਿਆਰਥੀ ਵੀਜ਼ਾ ਫੀਸ ਦੋ ਗੁਣਾ ਤੋਂ ਵੀ ਵੱਧ ਕਰ ਦਿੱਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸਰਕਾਰ ਨੇ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਆਈ ਡਾਲਰ ਤੋਂ ਵਧਾ ਕੇ 1,600 ਆਸਟ੍ਰੇਲੀਆਈ ਡਾਲਰ (46,000 ਤੋਂ 1.05 ਲੱਖ ਰੁਪਏ) ਕਰ ਦਿੱਤੀ ਹੈ। ਆਸਟ੍ਰੇਲੀਆ ਸਰਕਾਰ ਦੇ ਇਸ ਫ਼ੈਸਲੇ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਸਿੱਖਿਆ ਖੇਤਰ […]