ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਅਤੇ ਪਰਿਵਾਰ ਦੀ ਜਾਨ ਨੂੰ ਖ਼ਤਰੇ ਦਾ ਖ਼ਦਸ਼ਾ!
ਪੰਜਾਬ ਦੇ ਡੀ.ਜੀ.ਪੀ. ਤੇ ਐੱਸ.ਐੱਸ.ਪੀ. ਮਾਲੇਰਕੋਟਲਾ ਨੂੰ ਲਿਖੀ ਚਿੱਠੀ ਮਾਲੇਰਕੋਟਲਾ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਸੇਵਾਮੁਕਤ ਡੀ.ਜੀ.ਪੀ. ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਖ਼ਤਰੇ ਦਾ ਖ਼ਦਸ਼ਾ ਪ੍ਰਗਟਾਇਆ ਹੈ। ਇਸ ਸਬੰਧੀ ਉਨ੍ਹਾਂ ਐੱਸ.ਐੱਸ.ਪੀ. ਮਾਲੇਰਕੋਟਲਾ ਅਤੇ ਐੱਸ.ਐੱਚ.ਓ. ਥਾਣਾ ਸਿਟੀ-1 ਮਾਲੇਰਕੋਟਲਾ ਸਮੇਤ ਡੀ.ਜੀ.ਪੀ. ਪੰਜਾਬ, […]