ਪਰਿਵਾਰਕ ਗ੍ਰੀਨ ਕਾਰਡਾਂ ਲਈ ਵਧਦੀ ਉਡੀਕ: ਰਿਕਾਰਡ ਮਨਜ਼ੂਰੀਆਂ ਦੇ ਬਾਵਜੂਦ ਲੱਖਾਂ ਪਰਿਵਾਰ ਅਜੇ ਵੀ ਇੰਤਜ਼ਾਰ ਵਿੱਚ

ਵਾਸ਼ਿੰਗਟਨ, 14 ਜੂਨ (ਪੰਜਾਬ ਮੇਲ)-  ਅਮਰੀਕਾ ਵਿੱਚ ਪਰਿਵਾਰਕ ਆਧਾਰ ’ਤੇ ਗ੍ਰੀਨ ਕਾਰਡ ਹਾਸਲ ਕਰਨ ਦੀ ਉਮੀਦ ਰੱਖਣ ਵਾਲੇ ਲੱਖਾਂ ਪਰਿਵਾਰਾਂ ਲਈ 2025 ਇੱਕ ਇਤਿਹਾਸਕ ਪਰ ਚਿੰਤਾਜਨਕ ਸਾਲ ਸਾਬਤ ਹੋਇਆ ਹੈ। ਅਮਰੀਕੀ ਇਮੀਗ੍ਰੇਸ਼ਨ ਏਜੰਸੀ USCIS ਨੇ ਵਿੱਤੀ ਸਾਲ 2025 ਦੌਰਾਨ ਰਿਕਾਰਡ 4,33,071 ਪਰਿਵਾਰਕ ਗ੍ਰੀਨ ਕਾਰਡ ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ, ਜੋ ਏਜੰਸੀ ਦੇ ਇਤਿਹਾਸ ਵਿੱਚ ਸਭ ਤੋਂ […]

ਕਾਂਗਰਸ ਵੱਲੋਂ ਗੁਰਦਾਸਪੁਰ ਨਗਰ ਕੌਂਸਲ ‘ਤੇ ਮੁੜ ਕਬਜ਼ਾ; 23 ਵਾਰਡਾਂ ‘ਤੇ ਜਿੱਤ ਕੀਤੀ ਹਾਸਲ

ਗੁਰਦਾਸਪੁਰ, 13 ਜੂਨ (ਪੰਜਾਬ ਮੇਲ)- ਗੁਰਦਾਸਪੁਰ ਨਗਰ ਕੌਂਸਲ ਦੇ 29 ਵਾਰਡਾਂ ਲਈ ਹੋਈਆਂ ਚੋਣਾਂ ਵਿਚ ਕਾਂਗਰਸ ਨੇ ਇਕ ਵਾਰ ਫਿਰ 23 ਵਾਰਡਾਂ ‘ਤੇ ਕਬਜ਼ਾ ਕਰ ਲਿਆ ਹੈ। ਗੁਰਦਾਸਪੁਰ ਨਗਰ ਕੌਂਸਲ ‘ਤੇ ਕਬਜ਼ਾ ਬਰਕਰਾਰ ਰੱਖਿਆ। ਪਿਛਲੀਆਂ ਨਗਰ ਕੌਂਸਲ ਚੋਣਾਂ ਵਿਚ, ਕਾਂਗਰਸ ਨੇ ਸਾਰੀਆਂ 29 ਸੀਟਾਂ ਜਿੱਤੀਆਂ ਸਨ। ਗੁਰਦਾਸਪੁਰ ਨਗਰ ਕੌਂਸਲ ਚੋਣਾਂ ‘ਚ ਕਾਂਗਰਸ ਨੇ 23 ਸੀਟਾਂ […]

ਪੰਜਾਬ ਦੀਆਂ 4 ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਦਾ ਐਲਾਨ

ਗੁਰਦਾਸਪੁਰ, 13 ਜੂਨ (ਪੰਜਾਬ ਮੇਲ)- ਪੰਜਾਬ ਦੀਆਂ 4 ਨਗਰ ਕੌਂਸਲਾਂ ਗੁਰਦਾਸਪੁਰ, ਦੀਨਾਨਗਰ, ਕਾਦੀਆਂ ਅਤੇ ਸ਼ਾਮਚੁਰਾਸੀ (ਹੁਸ਼ਿਆਰਪੁਰ) ਵਿਚ ਅੱਜ ਵੋਟਾਂ ਪਈਆਂ। ਸਵੇਰੇ 8 ਵਜੇ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋਈ, ਜੋ ਸ਼ਾਮ 4 ਵਜੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈ। ਇਸ ਸਬੰਧੀ ਪੁਲਿਸ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਵੋਟਿੰਗ ਖ਼ਤਮ ਹੁੰਦੇ ਹੀ […]

ਦੀਨਾਨਗਰ ਦੇ ਇੱਕ ਵਾਰਡ ‘ਚ ਈ.ਵੀ.ਐੱਮ. ਮਸ਼ੀਨ ਹੋਈ ਖਰਾਬ! ਦੋਬਾਰਾ ਹੋ ਸਕਦੀ ਹੈ ਵੋਟਿੰਗ

ਦੀਨਾਨਗਰ, 13 ਜੂਨ (ਪੰਜਾਬ ਮੇਲ)- ਦੀਨਾਨਗਰ ਵਾਰਡ ਨੰਬਰ-6 ਦੇ ਬੂਥ ਨੰਬਰ 9 ‘ਚ ਅਚਾਨਕ ਈ.ਵੀ.ਐੱਮ. ਮਸ਼ੀਨ ਵਿਚ ਖ਼ਰਾਬੀ ਹੋਣ ਕਰਕੇ ਵੋਟਾਂ ਦੇ ਨਤੀਜੇ ਨਹੀਂ ਐਲਾਨੇ ਗਏ ਹਨ। ਜਾਣਕਾਰੀ ਅਨੁਸਾਰ ਪਹਿਲਾਂ ਸਵੇਰ ਵੇਲੇ ਕੁਝ ਹੀ ਵੋਟਿੰਗ ਹੋਣ ਉਪਰੰਤ ਮਸ਼ੀਨ ਖ਼ਰਾਬ ਹੋ ਗਈ ਸੀ ਪਰ ਪ੍ਰਸ਼ਾਸਨ ਵੱਲੋਂ ਇਥੇ ਇਕ ਨਵੀਂ ਮਸ਼ੀਨ ਲਾ ਦਿੱਤੀ ਗਈ ਸੀ ਅਤੇ ਜਦ […]

ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐੱਮ. ਮੋਦੀ ਤੇ ਰਾਸ਼ਟਰਪਤੀ ਟਰੰਪ ਦੀ ਹੋਵੇਗੀ ਮੁਲਾਕਾਤ

ਪੈਰਿਸ, 13 ਜੂਨ (ਪੰਜਾਬ ਮੇਲ)- ਆਗਾਮੀ ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਲਾਕਾਤ ਹੋਵੇਗੀ। ਇਸ ਦੀ ਪੁਸ਼ਟੀ ਵ੍ਹਾਈਟ ਹਾਊਸ ਨੇ ਸ਼ਨੀਵਾਰ ਨੂੰ ਕੀਤੀ ਹੈ। ਵ੍ਹਾਈਟ ਹਾਊਸ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਡੋਨਾਲਡ ਟਰੰਪ ਦੀ ਇਹ ਮੁਲਾਕਾਤ ਫਰਾਂਸ ਵਿਚ ਹੋਵੇਗੀ, ਜਿੱਥੇ ਅਗਲੇ ਹਫ਼ਤੇ ਜੀ-7 ਸੰਮੇਲਨ ਆਯੋਜਿਤ […]

ਜਰਮਨੀ ਤੋਂ ਭਾਰਤ ਆ ਰਹੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਯਾਤਰੀਆਂ ਦੇ ਸੁੱਕੇ ਸਾਹ

ਫਰੈਂਕਫਰਟ, 13 ਜੂਨ (ਪੰਜਾਬ ਮੇਲ)-ਯੂਰਪੀ ਦੇਸ਼ ਜਰਮਨੀ ਦੇ ਫ੍ਰੈਂਕਫਰਟ ਏਅਰਪੋਰਟ ਤੋਂ ਭਾਰਤ ਦੇ ਹੈਦਰਾਬਾਦ ਆ ਰਹੀ ਲੁਫਥਾਂਸਾ ਏਅਰਲਾਈਨ ਦੀ ਇਕ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਸਵਾਰ ਯਾਤਰੀਆਂ ‘ਚ ਖ਼ੌਫ਼ ਛਾ ਗਿਆ। ਹਾਲਾਂਕਿ ਧਮਕੀ ਮਗਰੋਂ ਏਅਰਪੋਰਟ ਅਧਿਕਾਰੀ […]

ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਅਮਰੀਕਾ-ਇਰਾਨ ਦੀ ਜੰਗ ਖ਼ਤਮ ਹੋਣ ਦਾ ਦਾਅਵਾ!

ਵਾਸ਼ਿੰਗਟਨ, 13 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਨੇ ਇਰਾਨ ਨਾਲ ਜੰਗ ਖ਼ਤਮ ਕਰ ਦਿੱਤੀ ਹੈ। ਇਕ ਵਰਚੁਅਲ ਰੈਲੀ ‘ਚ ਟਰੰਪ ਨੇ ਆਪਣੇ ਸਮਰਥਕਾਂ ਨੂੰ ਇਹ ਗੱਲ ਕਹੀ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਇਰਾਨ ਕਦੇ ਪਰਮਾਣੂ ਹਥਿਆਰ ਨਹੀਂ ਬਣਾਏਗਾ। ਓਧਰ, ਇਰਾਨ ਨੇ ਟਰੰਪ ਦੇ ਇਸ […]

ਅਮਰੀਕਾ ਵੱਲੋਂ ‘ਐਂਥਰੋਪਿਕ’ ਦੇ ‘ਫੇਬਲ 5’ ਅਤੇ ‘ਮਾਈਥੋਸ 5’ ਏ.ਆਈ. ਮਾਡਲਾਂ ‘ਤੇ ਰੋਕ ਦੇ ਆਦੇਸ਼

– ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ – ਐਂਥਰੋਪਿਕ ਨੇ ਸਰਕਾਰ ਦੀ ਕਾਰਵਾਈ ‘ਤੇ ਜਤਾਈ ਅਸਹਿਮਤੀ ਵਾਸ਼ਿੰਗਟਨ, 13 ਜੂਨ (ਪੰਜਾਬ ਮੇਲ)- ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਦੁਨੀਆਂ ਵਿਚ ਇੱਕ ਬੇਹੱਦ ਅਣਕਿਆਸਾ ਕਦਮ ਚੁੱਕਦਿਆਂ ਅਮਰੀਕੀ ਸਰਕਾਰ ਨੇ ਪ੍ਰਸਿੱਧ ਏ.ਆਈ. ਕੰਪਨੀ ‘ਐਂਥਰੋਪਿਕ’ ਨੂੰ ਆਪਣੇ ਸਭ ਤੋਂ ਉੱਨਤ ਅਤੇ ਪ੍ਰਮੁੱਖ ਏ.ਆਈ. ਮਾਡਲਾਂ- ‘ਫੇਬਲ 5’ ਅਤੇ ‘ਮਾਈਥੋਸ 5’, ਦੀ ਦੁਨੀਆਂ ਭਰ […]

ਕੈਨੇਡਾ ਅਦਾਲਤ ਵੱਲੋਂ ਪੰਜਾਬੀ ਨੌਜਵਾਨ ਦੇ ਕਤਲ ਦੇ ਦੋਸ਼ੀ ਨੂੰ ਜੇਲ੍ਹ ਦੀ ਸਜ਼ਾ ਤੋਂ ਰਾਹਤ

ਫੈਸਲੇ ਨਾਲ ਪੀੜਤ ਪਰਿਵਾਰ ਨਿਰਾਸ਼ ਸਰੀ/ਚੰਡੀਗੜ੍ਹ, 13 ਜੂਨ (ਪੰਜਾਬ ਮੇਲ)- ਕੈਨੇਡਾ ਦੀ ਇੱਕ ਅਦਾਲਤ ਨੇ ਸਰੀ, ਬ੍ਰਿਟਿਸ਼ ਕੋਲੰਬੀਆ ਵਿਚ ਇੱਕ ਪ੍ਰਵਾਸੀ ਪੰਜਾਬੀ ਦੇ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਬਿਨਾਂ ਕਿਸੇ ਜੇਲ੍ਹ ਦੀ ਸਜ਼ਾ ਦਿੱਤੇ ਛੱਡ ਦਿੱਤਾ ਹੈ। ਇਸ ਫੈਸਲੇ ਨੇ ਪੀੜਤ ਪਰਿਵਾਰ ਨੂੰ ਤੋੜ ਕੇ ਰੱਖ ਦਿੱਤਾ ਹੈ। ਕੈਨੇਡਾ ਦੀਆਂ ਮੀਡੀਆ ਰਿਪੋਰਟਾਂ ਵਿਚ […]

ਭਾਰਤੀ ਜਹਾਜ਼ਾਂ ‘ਤੇ ਹੋਏ ਹਮਲੇ ਮਗਰੋਂ ਵਿਦੇਸ਼ ਮੰਤਰਾਲਾ ਨੇ ਅਮਰੀਕੀ ਰਾਜਦੂਤ ਨੂੰ ਦੂਜੀ ਵਾਰ ਕੀਤਾ ਤਲਬ

ਨਵੀਂ ਦਿੱਲੀ, 13 ਜੂਨ (ਪੰਜਾਬ ਮੇਲ)- ਭਾਰਤ ਨੇ ਓਮਾਨ ਤੱਟ ਦੇ ਨੇੜੇ ਵਪਾਰਕ ਜਹਾਜ਼ਾਂ ‘ਚ ਸਵਾਰ ਭਾਰਤੀ ਮਲਾਹਾਂ ‘ਤੇ ਅਮਰੀਕੀ ਫੌਜ ਦੇ ਹਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਕ ਵਾਰ ਫਿਰ ਸ਼ੁੱਕਰਵਾਰ ਨੂੰ ਇੱਥੇ ਸਥਿਤ ਅਮਰੀਕੀ ਦੂਤਘਰ ਦੇ ਮੁਖੀ ਰਾਜਦੂਤ ਜੇਸਨ ਮੀਕਸ ਨੂੰ ਤਲਬ ਕਰਕੇ ਸਖ਼ਤ ਵਿਰੋਧ ਪ੍ਰਗਟਾਇਆ ਹੈ। ਇਹ ਦੂਜਾ ਮੌਕਾ ਹੈ, ਜਦੋਂ ਵਿਦੇਸ਼ […]