ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ 15 ਜੂਨ ਤੱਕ ਮੁਲਤਵੀ

ਅੰਮ੍ਰਿਤਸਰ, 11 ਜੂਨ (ਪੰਜਾਬ ਮੇਲ)- ਮਜੀਠਾ ਥਾਣਾ ਹਮਲੇ ਦੇ ਮਾਮਲੇ ਵਿਚ ਸਥਾਨਕ ਅਦਾਲਤ ਨੇ ਅੱਜ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫ਼ੈਸਲਾ 15 ਜੂਨ ਤੱਕ ਮੁਲਤਵੀ ਕਰ ਦਿੱਤਾ ਹੈ। ਅਕਾਲੀ ਆਗੂ ਵੱਲੋਂ ਇਸ ਮਾਮਲੇ ‘ਚ ਗ੍ਰਿਫ਼ਤਾਰੀ ‘ਤੇ ਰੋਕ ਲਾਉਣ ਅਤੇ […]

ਖਾੜੀ ਖੇਤਰ ‘ਚ ਅਮਰੀਕੀ ਜਲ ਸੈਨਾ ਵੱਲੋਂ ਭਾਰਤੀ ਮਲਾਹਾਂ ਵਾਲੇ 3 ਵਪਾਰਕ ਜਹਾਜ਼ਾਂ ‘ਤੇ ਹਮਲਾ

ਭਾਰਤ ਨੇ ਅਮਰੀਕਾ ਕੋਲ ਚੁੱਕਿਆ ਮੁੱਦਾ ਨਵੀਂ ਦਿੱਲੀ, 11 ਜੂਨ (ਪੰਜਾਬ ਮੇਲ)- ਭਾਰਤ ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਪਿਛਲੇ ਚਾਰ ਦਿਨਾਂ ਵਿਚ ਓਮਾਨ ਦੇ ਤੱਟ ਦੇ ਨੇੜੇ ਅਮਰੀਕੀ ਜਲ ਸੈਨਾ ਵੱਲੋਂ ਭਾਰਤੀ ਚਾਲਕ ਦਲ (ਕਰੂ) ਦੇ ਮੈਂਬਰਾਂ ਵਾਲੇ ਤਿੰਨ ਵਪਾਰਕ ਜਹਾਜ਼ਾਂ ‘ਤੇ ਹਮਲਾ ਕੀਤਾ ਗਿਆ ਹੈ, ਇਸ ਦੌਰਾਨ ਤਿੰਨ ਭਾਰਤੀ ਨਾਗਰਿਕਾਂ ਦੀ ਮੌਤ ਹੋ […]

ਸਟਰੇਟ ਆਫ ਹੋਰਮੁਜ਼ ਨੇੜੇ ਅਮਰੀਕੀ ਹਮਲੇ ‘ਚ ਮਾਰੇ ਗਏ ਭਾਰਤੀ ਦੇ ਪਰਿਵਾਰ ਵੱਲੋਂ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਮੰਗ

ਸ਼ਿਮਲਾ, 11 ਜੂਨ (ਪੰਜਾਬ ਮੇਲ)- ਹੋਰਮੁਜ਼ ਜਲਮਾਰਗ ਨੇੜੇ ਇੱਕ ਤੇਲ ਟੈਂਕਰ ‘ਤੇ ਅਮਰੀਕੀ ਹਮਲੇ ਵਿਚ ਮਾਰੇ ਗਏ ਮਲਾਹ ਆਦਿਤਿਆ ਸ਼ਰਮਾ (23) ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਨੂੰ ਹਿਮਾਚਲ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੀ ਮ੍ਰਿਤਕ ਦੇਹ ਨੂੰ ਹਮੀਰਪੁਰ ਦੇ ਜੱਦੀ ਪਿੰਡ ਗਲੌਰ ਲਿਆਂਦਾ ਜਾਵੇ, ਤਾਂ ਜੋ ਉਸਦਾ ਅੰਤਿਮ ਸੰਸਕਾਰ ਕੀਤਾ […]

ਅਮਰੀਕਾ-ਇਰਾਨ ਟਕਰਾਅ ਵਧਣ ਨਾਲ ਕੱਚਾ ਤੇਲ 150 ਡਾਲਰ ਪ੍ਰਤੀ ਬੈਰਲ ਤੱਕ ਪਹੁੰਚਣ ਦੇ ਆਸਾਰ: ਰਿਪੋਰਟ

-ਖਾੜੀ ਖੇਤਰ ‘ਚ ਤਣਾਅ ਕਾਰਨ ਤੇਲ ਸਪਲਾਈ ਪ੍ਰਭਾਵਿਤ; ਕੌਮਾਂਤਰੀ ਬਾਜ਼ਾਰਾਂ ਅਤੇ ਸ਼ੇਅਰ ਮਾਰਕੀਟ ‘ਤੇ ਵਧਿਆ ਦਬਾਅ ਨਵੀਂ ਦਿੱਲੀ, 11 ਜੂਨ (ਪੰਜਾਬ ਮੇਲ)- ਜੇਕਰ ਅਮਰੀਕਾ ਅਤੇ ਇਰਾਨ ਦਰਮਿਆਨ ਚੱਲ ਰਹੀ ਤਲਖ਼ੀ ਹੋਰ ਵਧਦੀ ਹੈ, ਤਾਂ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 150 ਅਮਰੀਕੀ ਡਾਲਰ ਪ੍ਰਤੀ ਬੈਰਲ ਤੱਕ ਜਾ ਸਕਦੀਆਂ ਹਨ। ਖਾੜੀ ਖੇਤਰ ਵਿਚ ਵਧਦੇ ਤਣਾਅ […]

ਟਰੰਪ ਵੱਲੋਂ ਉੱਤਰੀ ਅਮਰੀਕਾ ਮੁਫਤ ਵਪਾਰ ਸਮਝੌਤਾ ਨਵਿਆਉਣ ਤੋਂ ਨਾਂਹ

ਵੈਨਕੂਵਰ, 11 ਜੂਨ (ਪੰਜਾਬ ਮੇਲ)- ਅਮਰੀਕਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਕਹਿਕੇ ਕੈਨੇਡਾ ਅਤੇ ਮੈਕਸੀਕੋ ਵੱਲੋਂ ਸਤੰਬਰ ‘ਚ ਨਵਿਆਏ ਜਾਣ ਵਾਲੇ ਮੁਫਤ ਵਪਾਰ ਸਮਝੌਤੇ ਨੂੰ ਨਵਿਆਏ ਜਾਣ ਤੋਂ ਕੋਰੀ ਨਾਂਹ ਕਰਕੇ ਕਈ ਦਿਨਾਂ ਤੋਂ ਨਵੀਆਂ ਸ਼ਰਤਾਂ ਬਾਰੇ ਲੱਗ ਰਹੇ ਕਿਆਫਿਆਂ ‘ਤੇ ਵਿਰਾਮ ਲਾ ਦਿੱਤਾ ਹੈ। ਆਪਣੇ ਦਫਤਰ ਤੋਂ ਬੋਲਦੇ ਹੋਏ ਟਰੰਪ ਨੇ ਕਿਹਾ ਕਿ ਜੋ […]

ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਵੱਲੋਂ ਭਾਰਤੀਆਂ ਨੂੰ ਫਰਜ਼ੀ ਕਾਲਾਂ ਤੋਂ ਸਾਵਧਾਨ ਰਹਿਣ ਲਈ ਨਵੀਂ ਐਡਵਾਈਜ਼ਰੀ

ਵਿੰਨੀਪੈੱਗ, 11 ਜੂਨ (ਪੰਜਾਬ ਮੇਲ)- ਟੋਰਾਂਟੋ ਵਿਚ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਵਧ ਰਹੀਆਂ ਸਪੂਫ਼ਿੰਗ ਅਤੇ ਠੱਗੀ ਕਾਲਾਂ ਤੋਂ ਸਾਵਧਾਨ ਰਹਿਣ ਦੀ ਸਖ਼ਤ ਸਲਾਹ ਜਾਰੀ ਕੀਤੀ ਹੈ। ਕੌਂਸਲੇਟ ਵੱਲੋਂ ਜਾਰੀ ਤਾਜ਼ਾ ਸਲਾਹਕਾਰ ਨੋਟ ਵਿਚ ਕਿਹਾ ਗਿਆ ਹੈ ਕਿ ਕੁਝ ਵਿਅਕਤੀਆਂ ਨੂੰ ਵੀਜ਼ਾ, ਸਥਾਈ ਨਿਵਾਸ (ਪੀ.ਆਰ.), ਇਮੀਗ੍ਰੇਸ਼ਨ ਸਥਿਤੀ […]

ਮਾਰਕ ਕਾਰਨੀ ਵੱਲੋਂ 2050 ਤੱਕ ਕੈਨੇਡਾ ਦੇ ਬਿਜਲੀ ਗਰਿੱਡ ਦੀ ਸਮਰੱਥਾ ਨੂੰ ਦੁੱਗਣਾ ਕਰਨ ਦਾ ਐਲਾਨ

ਵਿਨੀਪੈਗ, 11 ਜੂਨ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੂਬਾਈ ਅਤੇ ਖੇਤਰੀ ਪ੍ਰੀਮੀਅਰ ਨਾਲ ਵਰਚੂਅਲ ਮੀਟਿੰਗ ਕਰਕੇ ਦੇਸ਼ ਦੀ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਅਤੇ ਲਚਕੀਲਾ ਬਣਾਉਣ ਲਈ ਸਾਂਝੇ ਯਤਨਾਂ ‘ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਅਮਰੀਕੀ ਅਧਿਕਾਰੀਆਂ ਨਾਲ ਚੱਲ ਰਹੀਆਂ ਵਪਾਰਕ ਗੱਲਾਂਬਾਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ […]

ਕੈਨੇਡਾ ਸਰਕਾਰ ਵੱਲੋਂ ਬੱਚਿਆਂ ਨੂੰ ਆਨਲਾਈਨ ਖ਼ਤਰਿਆਂ ਤੋਂ ਬਚਾਉਣ ਲਈ ਨਵਾਂ ਕਾਨੂੰਨ ਪੇਸ਼

-ਉਲੰਘਣਾ ਕਰਨ ਵਾਲੀਆਂ ਕੰਪਨੀਆਂ ਖ਼ਿਲਾਫ਼ ਹੋਵੇਗੀ ਕਾਰਵਾਈ ਵਿਨੀਪੈਗ, 11 ਜੂਨ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਨਲਾਈਨ ਖ਼ਤਰਿਆਂ ਤੋਂ ਬਚਾਉਣ ਲਈ ਨਵਾਂ ਕਾਨੂੰਨ ਪੇਸ਼ ਕੀਤਾ ਹੈ। ‘ਸੇਫ਼ ਸੋਸ਼ਲ ਮੀਡੀਆ ਐਕਟ’ (ਬਿੱਲ ਸੀ-34) ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਖਾਤੇ ਬਣਾਉਣ ‘ਤੇ ਪਾਬੰਦੀ ਲਗਾਉਣ ਦੀ ਤਜਵੀਜ਼ ਰੱਖੀ ਗਈ […]

ਟਰੰਪ ਪ੍ਰਸ਼ਾਸਨ ਦੀ ਨਵੀਂ ਕਾਨੂੰਨੀ ਵਿਆਖਿਆ ਨਾਲ ਰੁਜ਼ਗਾਰ ਭੇਦਭਾਵ ਕੇਸਾਂ ’ਤੇ ਪੈ ਸਕਦਾ ਹੈ ਅਸਰ

ਸਾਨ ਫਰਾਂਸਿਸਕੋ, 11 ਜੂਨ (ਪੰਜਾਬ ਮੇਲ)- ਅਮਰੀਕਾ ਵਿੱਚ ਰੁਜ਼ਗਾਰ ਭੇਦਭਾਵ (Employment Discrimination) ਨਾਲ ਸੰਬੰਧਿਤ ਕਾਨੂੰਨਾਂ ਨੂੰ ਲੈ ਕੇ ਇੱਕ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਇੱਕ ਵਿਸ਼ਲੇਸ਼ਣ ਮੁਤਾਬਕ, ਟਰੰਪ ਪ੍ਰਸ਼ਾਸਨ ਦੇ ਨਿਆਂ ਵਿਭਾਗ (DOJ) ਵੱਲੋਂ ਜਾਰੀ ਕੀਤੀ ਗਈ ਨਵੀਂ ਕਾਨੂੰਨੀ ਰਾਏ ਭਵਿੱਖ ਵਿੱਚ ਉਹਨਾਂ ਕਰਮਚਾਰੀਆਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦੀ ਹੈ ਜੋ ਨਸਲੀ, ਜਾਤੀ ਜਾਂ […]

FBI ਨੇ ਚੀਨ ਨਾਲ ਜੁੜੇ ਕਥਿਤ ਜਾਸੂਸੀ ਨੈੱਟਵਰਕ ਦੀਆਂ 12 ਤੋਂ ਵੱਧ ਵੈੱਬਸਾਈਟਾਂ ਕੀਤੀਆਂ ਜ਼ਬਤ

ਸਾਨ ਫਰਾਂਸਿਸਕੋ, 11 ਜੂਨ (ਪੰਜਾਬ ਮੇਲ)- ਅਮਰੀਕੀ ਜਾਂਚ ਏਜੰਸੀ Federal Bureau of Investigation (FBI) ਨੇ 12 ਤੋਂ ਵੱਧ ਅਜਿਹੀਆਂ ਵੈੱਬਸਾਈਟਾਂ ਜ਼ਬਤ ਕੀਤੀਆਂ ਹਨ, ਜਿਨ੍ਹਾਂ ਬਾਰੇ ਦਾਅਵਾ ਕੀਤਾ ਗਿਆ ਹੈ ਕਿ ਇਹ ਚੀਨ ਨਾਲ ਜੁੜੇ ਕਥਿਤ ਏਜੰਟਾਂ ਵੱਲੋਂ ਮੌਜੂਦਾ ਅਤੇ ਸਾਬਕਾ ਅਮਰੀਕੀ ਸਰਕਾਰੀ ਅਧਿਕਾਰੀਆਂ ਨੂੰ ਭਰਤੀ ਕਰਨ ਲਈ ਵਰਤੀਆਂ ਜਾ ਰਹੀਆਂ ਸਨ। ਅਧਿਕਾਰੀਆਂ ਦੇ ਅਨੁਸਾਰ, ਇਨ੍ਹਾਂ ਵੈੱਬਸਾਈਟਾਂ ਨੂੰ […]