ਈ.ਡੀ. ਛਾਪਿਆਂ ਮਗਰੋਂ ਪੰਜਾਬ ਦੀ ਸਿਆਸਤ ਭਖੀ
ਚੰਡੀਗੜ੍ਹ, 10 ਜੂਨ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨਜ਼ਦੀਕੀ ਸੀ.ਏ. ਅੰਕੁਰ ਗਰਗ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਕਾਰਨ ਸਿਆਸਤ ਭਖ ਗਈ ਹੈ। ਇਸ ਦੌਰਾਨ ‘ਆਪ’ ਅਤੇ ਭਾਜਪਾ ਵੱਲੋਂ ਇੱਕ-ਦੂਜੇ ‘ਤੇ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਿੰਦੂ ਵਪਾਰੀ ਸੂਬੇ ਦੇ […]