ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 25 ਸਤੰਬਰ (ਪੰਜਾਬ ਮੇਲ)- ਸੈਕਟਰ-1 ਸਥਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਸਵੇਰੇ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਧਮਕੀ ਭਰੀ ਈ-ਮੇਲ ਹਾਈਕੋਰਟ ਦੇ ਰਜਿਸਟਰਾਰ ਦੀ ਅਧਿਕਾਰਤ ਮੇਲ ਆਈ.ਡੀ. ‘ਤੇ ਭੇਜੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਹਾਈਕੋਰਟ ‘ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਾਵਧਾਨੀ ਵਜੋਂ ਵਕੀਲਾਂ ਅਤੇ ਸਟਾਫ […]