BJP ਦਾ Punjab ‘ਚ ਚੋਣ ਬਿਗੁਲ: ਪਹਿਲੀ ਵਾਰ ਪੰਜਾਬ ਆਉਣਗੇ ਨਿਤਿਨ ਨਬੀਨ
ਅੰਮ੍ਰਿਤਸਰ, 8 ਜੂਨ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ (BJP) ਇਸੇ ਮਹੀਨੇ ਤੋਂ ਪੰਜਾਬ ਵਿੱਚ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰਨ ਜਾ ਰਹੀ ਹੈ, ਜਿਸ ਲਈ ਕਈ ਵੱਡੇ ਆਗੂਆਂ ਦੇ ਦੌਰਿਆਂ ਦੀ ਤਿਆਰੀ ਕਰ ਲਈ ਗਈ ਹੈ। ਸੂਤਰਾਂ ਮੁਤਾਬਕ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਜੂਨ ਦੇ ਅਖੀਰ ਵਿੱਚ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਉਹ ਅੰਮ੍ਰਿਤਸਰ […]