ਫੀਫਾ ਵਿਸ਼ਵ ਕੱਪ : ਵਿਸ਼ਵ ਕੱਪ ਤੋਂ ਪਹਿਲਾਂ ਵੈਨਕੂਵਰ ‘ਚ ਕੈਨੇਡਾ ਦਾ ਸਭ ਤੋਂ ਵੱਡਾ ਝੰਡਾ ਲਹਿਰਾਇਆ
ਵਿਨੀਪੈੱਗ, 5 ਜੂਨ (ਪੰਜਾਬ ਮੇਲ)- ਕੈਨੇਡਾ ਦੇ ਮੈਟਰੋ ਸ਼ਹਿਰ ਵੈਨਕੂਵਰ ਦੇ ਪ੍ਰਸਿੱਧ ਸਕੀ ਰਿਜ਼ੋਰਟ ਗਰਾਊਸ ਮਾਊਂਟੇਨ ਨੇ 2026 ਫੀਫਾ ਵਿਸ਼ਵ ਕੱਪ ਮੌਕੇ ਕੈਨੇਡਾ ਦੀ ਕੌਮੀ ਟੀਮ ਪ੍ਰਤੀ ਆਪਣਾ ਸਮਰਥਨ ਜਤਾਉਣ ਲਈ ਸਭ ਤੋਂ ਵੱਡਾ ਰਾਸ਼ਟਰੀ ਝੰਡਾ ਪ੍ਰਦਰਸ਼ਿਤ ਕੀਤਾ ਹੈ। ਹਾਲਾਂਕਿ ਇਸ ਪ੍ਰਦਰਸ਼ਨ ਨੂੰ ਲੈ ਕੇ ਕੌਮੀ ਝੰਡੇ ਸਬੰਧੀ ਸਰਕਾਰੀ ਪ੍ਰੋਟੋਕਾਲ ਦੀ ਉਲੰਘਣਾ ਦੇ ਸਵਾਲ ਵੀ […]