ਸਰੱਬਤ ਦਾ ਭਲਾ ਟਰੱਸਟ ਨੇ ਸਰਹੱਦੀ ਪਿੰਡਾਂ ‘ਚ 20 ਟਨ ਪਸ਼ੂ-ਚਾਰਾ ਵੰਡਿਆ
ਅਜਨਾਲਾ/ਅੰਮ੍ਰਿਤਸਰ, 27 ਸਤੰਬਰ (ਪੰਜਾਬ ਮੇਲ)- ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਹੋਇਆਂ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ 20 ਟਨ […]