ਪਾਕਿਸਤਾਨ ਖ਼ਿਲਾਫ਼ ਟਿੱਪਣੀਆਂ: ਸੂਰਿਆਕੁਮਾਰ ਯਾਦਵ ਨੂੰ ਮੈਚ ਫ਼ੀਸ ਦਾ 30 ਫ਼ੀਸਦੀ ਜੁਰਮਾਨਾ
-ਯਾਦਵ ਨੇ ਖ਼ੁਦ ਨੂੰ ਨਿਰਦੋਸ਼ ਦੱਸਿਆ ਦੁਬਈ, 26 ਸਤੰਬਰ (ਪੰਜਾਬ ਮੇਲ)- ਏਸ਼ੀਆ ਕੱਪ ਪ੍ਰਬੰਧਕਾਂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ‘ਤੇ ਟੂਰਨਾਮੈਂਟ ਦੇ ਗਰੁੱਪ ਲੀਗ ਮੈਚ ਮਗਰੋਂ ਪਾਕਿਸਤਾਨ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਲਈ ਮੈਚ ਫ਼ੀਸ ਦਾ 30 ਫ਼ੀਸਦੀ ਜੁਰਮਾਨਾ ਲਾਇਆ ਗਿਆ ਹੈ ਕਿਉਂਕਿ ਇਸ ਮੁਕਾਬਲੇ ਮਗਰੋਂ ਉਸ ਨੇ ਦੋਵਾਂ ਦੇਸ਼ਾਂ ਦਰਮਿਆਨ ਮਈ […]