ਪੰਜਾਬ ਸਰਕਾਰ ਦਰਿਆ ‘ਚ ਫਿਰ ਮਾਈਨਿੰਗ ਸ਼ੁਰੂ ਕਰਨ ਲਈ ਕਾਹਲੀ
-ਮਾਈਨਿੰਗ ਵਿਭਾਗ ਵੱਲੋਂ ਦਰਿਆ ਦਾ ਦੌਰਾ ਚਮਕੌਰ ਸਾਹਿਬ, 25 ਸਤੰਬਰ (ਪੰਜਾਬ ਮੇਲ)- ਚਮਕੌਰ ਸਾਹਿਬ ਮੋਰਚੇ ਦੇ ਆਗੂਆਂ ਅਤੇ ਹੋਰ ਵਾਤਾਵਰਣ ਪ੍ਰੇਮੀਆਂ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਦਾਊਦਪੁਰ ਤੇ ਫੱਸਿਆਂ ਵਿਖੇ ਫਿਰ ਮਾਈਨਿੰਗ ਸ਼ਰੂ ਕਰਨ ਲਈ ਇਤਰਾਜ਼ ਤੇ ਸੁਝਾਅ ਮੰਗਣ ਸਬੰਧੀ ਜਾਰੀ ਪਬਲਿਕ ਨੋਟਿਸ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਮੁੜ ਸੰਘਰਸ਼ ਲਈ […]