ਜੀ.ਐੱਚ.ਜੀ. ਅਕੈਡਮੀ ਦੇ ਪ੍ਰਬੰਧਕੀ ਬੋਰਡ ਦੀ ਮੀਟਿੰਗ ਦੌਰਾਨ ਲਏ ਅਹਿਮ ਫੈਸਲੇ
ਫਰਿਜ਼ਨੋ, 24 ਸਤੰਬਰ (ਧਾਲੀਆਂ/ਮਾਛੀਕੇ/ਪੰਜਾਬ ਮੇਲ)- ਬੀਤੇ ਦਿਨੀਂ ਜੀ.ਐੱਚ.ਜੀ. ਅਕੈਡਮੀ ਫਰਿਜ਼ਨੋ ਦੇ ਪ੍ਰਬੰਧਕੀ ਬੋਰਡ ਅਤੇ ਕੋਚਾਂ ਦੀ ਅਹਿਮ ਮੀਟਿੰਗ ਕਲੋਵਿਸ ਸ਼ਹਿਰ ਵਿਖੇ ਪਰਮਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਾਲ 2025 ਦੀਆਂ ਗਤੀਵਿਧੀਆਂ ਦਾ ਲੇਖਾ-ਜੋਖਾ ਅਤੇ 2026 ਵਿਚ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰੇ ਕੀਤੇ ਗਏ। ਇਸ ਮੀਟਿੰਗ ਦੀ ਸ਼ੁਰੂਆਤ ਅਕੈਡਮੀ ਦੇ ਮੁੱਖ […]