ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ‘ਤੇ ਸੰਗਤਾਂ ਨੂੰ ਮਿਲੇਗੀ ਮੁਕੰਮਲ ਜਾਣਕਾਰੀ : ਐਡਵੋਕੇਟ ਧਾਮੀ
ਅੰਮ੍ਰਿਤਸਰ, 23 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾ ਰਹੇ ਰਾਹਤ ਕਾਰਜਾਂ ਅਤੇ ਸੰਗਤਾਂ ਵੱਲੋਂ ਭੇਜੀ ਜਾ ਰਹੀ ਵਿੱਤੀ ਸਹਾਇਤਾ ਦੇ ਵੇਰਵਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਵੈੱਬ ਪੋਰਟਲ ਜਾਰੀ […]