ਸਰੀ ਪੁਲਿਸ ਵੱਲੋਂ ਫਿਰੌਤੀ ਤੇ ਗੋਲੀਬਾਰੀ ਦੇ ਦੋਸ਼ਾਂ ਹੇਠ 2 ਪੰਜਾਬੀ ਗ੍ਰਿਫ਼ਤਾਰ

-16 ਜੂਨ ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼; ਸਰਹੱਦੀ ਏਜੰਸੀ ਵੱਲੋਂ ਡਿਪੋਰਟ ਕਰਨ ਦੀ ਤਿਆਰੀ ਵੈਨਕੂਵਰ, 2 ਜੂਨ (ਪੰਜਾਬ ਮੇਲ)- ਸਰੀ ਪੁਲਿਸ ਨੇ ਗੋਲੀਬਾਰੀ, ਧਮਕੀਆਂ ਅਤੇ ਫਿਰੌਤੀ ਦੇ ਦੋਸ਼ਾਂ ਹੇਠ ਪੰਜਾਬੀ ਮੂਲ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਦਮਨਜੀਤ ਸਿੰਘ ਅਤੇ ਪਰਦੁਮਨ ਸਿੰਘ ਵਜੋਂ ਕੀਤੀ ਗਈ ਹੈ। ਇਨ੍ਹਾਂ ਦੋਵਾਂ ਨੂੰ 16 […]

ਅਦਾਲਤ ਵੱਲੋਂ ਅਕਾਲੀ ਆਗੂ ਨੂੰ ਅੰਤਰਿਮ ਜ਼ਮਾਨਤ

ਫਰੀਦਕੋਟ, 2 ਜੂਨ (ਪੰਜਾਬ ਮੇਲ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ (ਸਾ.) ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਅੱਜ ਸ਼ਾਮ ਇੱਥੇ ਨਗਰ ਕੌਂਸਲ ਚੋਣ ਪ੍ਰਕਿਰਿਆ ਦੌਰਾਨ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਚ ਸਰਕਾਰੀ ਅਧਿਕਾਰੀਆਂ ਦੇ ਕੰਮਕਾਜ ਵਿਚ ਰੁਕਾਵਟ ਪਾਉਣ ਦੇ ਮਾਮਲੇ ਵਿਚ ਅੰਤਰਿਮ ਜ਼ਮਾਨਤ ਦੇ […]

ਬਿਸ਼ਨੋਈ ਗੈਂਗ ਦੇ ਤਿੰਨ ਵੱਖ-ਵੱਖ ਧੜੇ ਕੈਨੇਡਾ ‘ਚ ਸਰਗਰਮ : ਕੈਨੇਡਾ ਪੁਲਿਸ ਵੱਲੋਂ ਖੁਲਾਸਾ

-ਭਾਰਤੀ ਨੌਜਵਾਨਾਂ ਨੂੰ ਬਣਾ ਰਹੇ ਨੇ ‘ਮੋਹਰਾ’ ਸਰੀ, 2 ਜੂਨ (ਪੰਜਾਬ ਮੇਲ)- ਕੈਨੇਡਾ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਬਾਰੇ ਇੱਕ ਵੱਡਾ ਖੁਲਾਸਾ ਹੋਇਆ ਹੈ। ਕੈਨੇਡੀਅਨ ਪੁਲਿਸ ਅਨੁਸਾਰ, ਇਸ ਗੈਂਗ ਦੇ ਘੱਟੋ-ਘੱਟ ਤਿੰਨ ਵੱਖ-ਵੱਖ ਧੜੇ ਦੇਸ਼ ਵਿਚ ਸਰਗਰਮ ਹਨ। ਇਹ ਜਾਣਕਾਰੀ ਐਡਮਿੰਟਨ ਪੁਲਿਸ ਸਰਵਿਸ ਦੇ ਕੰਸਟੇਬਲ ਅਤੇ ‘ਪ੍ਰੋਜੈਕਟ ਏ.ਆਈ.-ਐਕਸਟੋਰਸ਼ਨ’  ਦੇ ਜਾਂਚ […]

ਸਰੀ ‘ਚ ਫਿਰੌਤੀਆਂ ਦੀਆਂ ਘਟਨਾਵਾਂ ‘ਚ ਰਿਕਾਰਡਤੋੜ ਤੇਜ਼ੀ!

ਪੰਜਾਬੀ ਭਾਈਚਾਰੇ ‘ਚ ਦਹਿਸ਼ਤ ਦਾ ਮਾਹੌਲ ਸਰੀ, 2 ਜੂਨ  (ਪੰਜਾਬ ਮੇਲ)- ਕੈਨੇਡਾ ਦੇ ਸ਼ਹਿਰ ਸਰੀ ‘ਚ ਅਪਰਾਧਿਕ ਗਤੀਵਿਧੀਆਂ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸਰੀ ਪੁਲਿਸ ਸਰਵਿਸ (ਸੀ.ਪੀ.ਐੱਸ.) ਵੱਲੋਂ ਜਾਰੀ ਕੀਤੇ ਗਏ ਸਾਲ 2026 ਦੇ ਪਹਿਲੇ ਚਾਰ ਮਹੀਨਿਆਂ ਦੇ ਅੰਕੜਿਆਂ ਨੇ ਭਾਈਚਾਰੇ ਅਤੇ ਪ੍ਰਸ਼ਾਸਨ ਦੇ ਹੋਸ਼ ਉਡਾ ਦਿੱਤੇ ਹਨ। ਅੰਕੜਿਆਂ ਅਨੁਸਾਰ ਸ਼ਹਿਰ ਵਿਚ ਜਿੱਥੇ […]

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਲਈ ਕੀਤਾ ਵਿਸ਼ੇਸ਼ ਧੰਨਵਾਦੀ ਮਤਾ ਪਾਸ ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਨਾਉਣ ਅਤੇ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ- ਐਡਵੋਕੇਟ ਧਾਮੀ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਤੋਂ ਬਾਹਰ ਜਾ ਕੇ ਜਾਂਚ ਟੀਮ ਵੱਲੋਂ ਮੰਗੀ ਕੋਈ […]

ਕੈਲੀਫ਼ੋਰਨੀਆ ਵਿਖੇ ਸਾਹਿਤਕਾਰ ਡਾ. ਗੁਰਵਿੰਦਰ ਅਮਨ ਦਾ ਸਾਹਿਤਕਾਰਾਂ ਤੇ ਕਲਾਕਾਰਾਂ ਨੇ ਕੀਤਾ ਭਰਵਾਂ ਸਵਾਗਤ

ਸਟਾਕਟਨ, 1 ਜੂਨ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਸਟਾਕਟਨ( ਕੈਲੀਫੋਰਨੀਆ) ਦੇ ਪ੍ਰਧਾਨ ਹਰਜਿੰਦਰ ਸਿੰਘ ਪੰਧੇਰ ਅਤੇ ਉੱਘੀ ਪੰਜਾਬੀ ਗਾਇਕ ਸੁਖਵੰਤ ਸੁੱਖੀ ਨੇ ਸਾਹਿਤਕਾਰ ਡਾ. ਗੁਰਵਿੰਦਰ ਅਮਨ ਦਾ ਕੈਲੀਫੋਰਨੀਆ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਇਕ ਸਾਦਾ ਪਰ ਪ੍ਰਭਾਵਸ਼ਾਲੀ ਮਿਲਣੀ ਵਿਚ ਹਰਜਿੰਦਰ ਪੰਧੇਰ ਨੇ ਡਾ. ਗੁਰਵਿੰਦਰ ਅਮਨ ਦੇ ਸਾਹਿਤਕ ਸਫ਼ਰ ਦਾ ਜ਼ਿਕਰ ਕਰਦਿਆਂ ਕਿਹਾ ਕਿ […]

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ : ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਜੂਨ (ਪੰਜਾਬ ਮੇਲ)- ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਸ਼ਸਤਰਾਂ ਨੂੰ ਜਬਤ ਕੀਤੇ ਜਾਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਹੱਦ ਮੰਦਭਾਗਾ ਅਤੇ ਸਿੱਖ ਮਨਾਂ […]

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪੰਜਾਬ ਦੌਰਾ

-ਕਪੂਰਥਲਾ ਤੋਂ ਮਾਨ ਸਰਕਾਰ ‘ਤੇ ਤਿੱਖੇ ਹਮਲੇ ਚੰਡੀਗੜ੍ਹ/ਕਪੂਰਥਲਾ, 1 ਜੂਨ (ਪੰਜਾਬ ਮੇਲ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੰਜਾਬ ਦੌਰੇ ਨੇ ਇੱਕ ਵਾਰ ਫਿਰ ਪੰਜਾਬ-ਹਰਿਆਣਾ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ। ਕਪੂਰਥਲਾ ਪਹੁੰਚੇ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਕਾਨੂੰਨ-ਵਿਵਸਥਾ, ਨਸ਼ਿਆਂ, ਵਿਕਾਸ ਅਤੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਤਿੱਖੇ […]

ਮੋਟੇ ਯਾਤਰੀਆਂ ਲਈ ਸਾਊਥਵੈਸਟ ਏਅਰਲਾਈਨਜ਼ ਵੱਲੋਂ ਨਿਯਮਾਂ ‘ਚ ਵੱਡਾ ਬਦਲਾਅ

-ਹੁਣ ਹਰ ਹਾਲਤ ਵਿਚ ਪਹਿਲਾਂ ਦੂਜੀ ਸੀਟ ਖਰੀਦਣੀ ਲਾਜ਼ਮੀ ਨਹੀਂ ਡੈਲਸ, 1 ਜੂਨ (ਪੰਜਾਬ ਮੇਲ)- ਅਮਰੀਕਾ ਦੀ ਮਸ਼ਹੂਰ ਏਅਰਲਾਈਨ ਸਾਊਥਵੈਸਟ ਏਅਰਲਾਈਨਜ਼ ਨੇ ਆਪਣੇ ”ਕਸਟਮਰਜ਼ ਆਫ ਸਾਈਜ਼” (ਵੱਡੇ ਸਰੀਰ ਵਾਲੇ ਯਾਤਰੀਆਂ) ਸਬੰਧੀ ਵਿਵਾਦਤ ਨੀਤੀ ‘ਚ ਮਹੱਤਵਪੂਰਨ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ। ਨਵੀਂ ਨੀਤੀ ਅਧੀਨ ਹੁਣ ਅਜਿਹੇ ਯਾਤਰੀਆਂ ਨੂੰ ਹਰ ਵਾਰ ਪਹਿਲਾਂ ਹੀ ਦੂਜੀ ਸੀਟ ਖਰੀਦਣ […]

‘ਆਪ’ ਵਿਧਾਇਕ ਪਠਾਣਮਾਜਰਾ ਜੇਲ੍ਹ ਤੋਂ ਰਿਹਾਅ

-ਬਾਹਰ ਆਉਂਦੇ ਹੀ ਸਰਕਾਰ ਅਤੇ ਪਾਰਟੀ ‘ਤੇ ਲਗਾਏ ਵੱਡੇ ਦੋਸ਼ ਪਟਿਆਲਾ, 1 ਜੂਨ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੈਗੂਲਰ ਜ਼ਮਾਨਤ ਮਿਲਣ ਤੋਂ ਬਾਅਦ ਐਤਵਾਰ ਨੂੰ ਬਠਿੰਡਾ ਸੈਂਟਰਲ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਤੋਂ ਬਾਹਰ ਆਉਂਦੇ ਹੀ ਪਠਾਣਮਾਜਰਾ ਨੇ ਆਪਣੇ ਖ਼ਿਲਾਫ਼ […]