ਐੱਚ-1ਬੀ ਵੀਜ਼ਾ ਫ਼ੀਸ ਨੂੰ ਲੈ ਕੇ ਚਿੰਤਾ ਪ੍ਰਗਟਾਉਣ ਲੱਗੇ ਅਮਰੀਕੀ
ਵਾਸ਼ਿੰਗਟਨ, 20 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਐੱਚ-1ਬੀ ਵੀਜ਼ਾ ਫ਼ੀਸ ਨੂੰ 1 ਲੱਖ ਡਾਲਰ (ਲਗਭਗ 88 ਲੱਖ ਰੁਪਏ) ਤੱਕ ਵਧਾ ਦਿੱਤਾ ਹੈ, ਜਿਸ ਨਾਲ ਅਮਰੀਕਾ ‘ਚ ਕੰਮ ਕਰਨ ਦੇ ਚਾਹਵਾਨਾਂ ਦੀਆਂ ਉਮੀਦਾਂ ਨੂੰ ਬੇਹੱਦ ਕਰਾਰਾ ਝਟਕਾ ਲੱਗਾ ਹੈ। ਟਰੰਪ ਦੇ ਇਸ ਫ਼ੈਸਲੇ ਦੀ ਜਿੱਥੇ ਦੁਨੀਆਂ ਭਰ ‘ਚ ਨਿੰਦਾ ਹੋ ਰਹੀ […]