ਬਸੰਤ ਮੋਟਰਜ਼ ਵੱਲੋਂ 34ਵੀਂ ਵਰੇਗੰਢ ‘ਤੇ ਹੋਣਹਾਰ ਵਿਦਿਆਰਥੀਆਂ ਨੂੰ 34,000 ਡਾਲਰ ਦੇ ਵਜ਼ੀਫੇ ਪ੍ਰਦਾਨ ਕੀਤੇ ਗਏ
ਸਰੀ, 11 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)- ਪ੍ਰਸਿੱਧ ਆਟੋਮੋਬਾਈਲ ਕੰਪਨੀ ਬਸੰਤ ਮੋਟਰਜ਼ ਸਰੀ ਵੱਲੋਂ ਆਪਣੀ 34ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਕਰਵਾਏ ਗਏ ਇਕ ਵਿਸ਼ੇਸ਼ ਸਮਾਰੋਹ ਵਿੱਚ 17 ਹੋਣਹਾਰ ਵਿਦਿਆਰਥੀਆਂ ਨੂੰ ਕੁੱਲ 34,000 ਡਾਲਰ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ। ਇਹ ਸਮਾਗਮ ਬਸੰਤ ਮੋਟਰਜ਼ ਦੇ ਵਿਹੜੇ ਵਿੱਚ ਹੋਇਆ, ਜਿਸ ਵਿੱਚ ਕਈ ਵੈਨਕੂਵਰ ਖੇਤਰ ਦੀਆਂ ਉੱਘੀਆਂ ਹਸਤੀਆਂ ਨੇ ਹਾਜ਼ਰੀ […]