ਕੈਨੇਡੀਅਨ ਪੁਲਿਸ ਸਾਰਜੈਂਟ ਹਰਿੰਦਰ ਸੋਹੀ 6 ਮਹੀਨਿਆਂ ਲਈ ਡਿਮੋਟ!
ਓਨਟਾਰੀਓ, 11 ਫਰਵਰੀ (ਪੰਜਾਬ ਮੇਲ)- ਕੈਨੇਡਾ ਦੀ ਪੀਲ ਰੀਜਨਲ ਪੁਲਿਸ ਦੇ ਸਾਰਜੈਂਟ ਹਰਿੰਦਰ ਸੋਹੀ ਨੂੰ ਨਵੰਬਰ 2024 ਵਿਚ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਦੇ ਬਾਹਰ ਖਾਲਿਸਤਾਨ ਪੱਖੀ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਕਾਰਨ ਸਜ਼ਾ ਵਜੋਂ 6 ਮਹੀਨਿਆਂ ਲਈ ਡਿਮੋਟ ਕਰ ਦਿੱਤਾ ਗਿਆ ਹੈ। ਓਨਟਾਰੀਓ ਪੁਲਿਸ ਆਰਬਿਟਰੇਸ਼ਨ ਐਂਡ ਐਡਜੂਡੀਕੇਸ਼ਨ ਕਮਿਸ਼ਨ ਨੇ ਫੈਸਲਾ ਸੁਣਾਇਆ ਹੈ ਕਿ ਸੋਹੀ ਨੂੰ […]