ਭਾਰਤ ਸਰਕਾਰ ਵੱਲੋਂ ਗੁਰਪੁਰਬ ਮੌਕੇ ਸਿੱਖ ਯਾਤਰੀਆਂ ‘ਤੇ ਪਾਕਿਸਤਾਨ ਜਾਣ ‘ਤੇ ਰੋਕ
ਨਵੀਂ ਦਿੱਲੀ, 15 ਸਤੰਬਰ (ਪੰਜਾਬ ਮੇਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜੱਥਾ ਇਸ ਵਾਰ ਪਾਕਿਸਤਾਨ ਨਹੀਂ ਜਾਵੇਗਾ। ਭਾਰਤ ਸਰਕਾਰ ਵਲੋਂ ਸੁਰੱਖਿਆ ਦੇ ਕਾਰਨਾਂ ਦਾ ਹਵਾਲਾ ਦਿੰਦਿਆਂ ਇਸ ਜਥੇ ਨੂੰ ਭੇਜਣ ਉੱਤੇ ਰੋਕ ਲਗਾ ਦਿੱਤੀ ਹੈ। ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਪੰਜਾਬ […]