ਕੈਨੇਡਾ ‘ਚ ਟਰੱਕਿੰਗ ਕੰਪਨੀਆਂ ਨੂੰ ਨਿਸ਼ਾਨਾ ਬਣਾਕੇ ਵਸੂਲੀ ਕਰਨ ਵਾਲੇ 17 ਪੰਜਾਬੀ ਗ੍ਰਿਫ਼ਤਾਰ!
ਓਨਟਾਰੀਓ, 27 ਮਈ (ਪੰਜਾਬ ਮੇਲ)- ਕੈਨੇਡਾ ਦੇ ਓਨਟਾਰੀਓ ਸੂਬੇ ‘ਚ ਪੁਲਿਸ ਨੇ ਇੱਕ ਵੱਡੇ ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਖ਼ਿਲਾਫ਼ ਕਾਰਵਾਈ ਕਰਦਿਆਂ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਪੰਜਾਬੀ ਮੂਲ ਦੇ ਹਨ। ਇਨ੍ਹਾਂ ‘ਤੇ ਟਰੱਕਿੰਗ ਕੰਪਨੀਆਂ, ਰੈਸਟੋਰੈਂਟਾਂ ਅਤੇ ਹੋਰ ਕਾਰੋਬਾਰਾਂ ਦੇ ਮਾਲਕਾਂ ਤੋਂ ਧਮਕੀਆਂ ਅਤੇ ਹਿੰਸਕ ਹਮਲਿਆਂ ਰਾਹੀਂ ਪੈਸੇ ਵਸੂਲਣ ਦੇ ਗੰਭੀਰ ਦੋਸ਼ ਹਨ। ਪੀਲ ਰੀਜਨਲ […]