ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ
-30 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਇਆ ਰੋਹਤਕ, 26 ਮਈ (ਪੰਜਾਬ ਮੇਲ)- ਜਬਰ ਜਨਾਹ ਦੇ ਮਾਮਲੇ ਵਿਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ ਅਤੇ ਉਹ ਮੰਗਲਵਾਰ ਨੂੰ ਸੁਨਾਰੀਆ ਪਿੰਡ ਦੀ ਜ਼ਿਲ੍ਹਾ ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਆ ਗਿਆ ਹੈ। ਰਾਮ ਰਹੀਮ ਨੂੰ 30 ਦਿਨਾਂ ਦੀ […]