‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ 12 ਸਾਲ ਪੁਰਾਣੇ ਮਾਮਲੇ ‘ਚ ਦੋਸ਼ੀ ਕਰਾਰ
ਤਰਨ ਤਾਰਨ ਅਦਾਲਤ ਵੱਲੋਂ 12 ਸਤੰਬਰ ਨੂੰ ਸੁਣਾਈ ਜਾਵੇਗੀ ਸਜ਼ਾ ਤਰਨ ਤਾਰਨ, 11 ਸਤੰਬਰ (ਪੰਜਾਬ ਮੇਲ)- ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 11 ਵਿਅਕਤੀਆਂ ਨੂੰ 12 ਸਾਲ ਇਕ ਪੁਰਾਣੇ ਮਾਮਲੇ ਵਿਚ ਤਰਨ ਤਾਰਨ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਦੋਸ਼ੀ ਠਹਿਰਾਉਂਦਿਆਂ ਗੋਇੰਦਵਾਲ ਸਾਹਿਬ ਦੀ ਜੇਲ੍ਹ ਭੇਜ ਦਿੱਤਾ […]