ਟਰੰਪ ਦੇ ਟੈਕਸਾਂ ਤੋਂ ਸੰਭਲਣ ਲਈ ਕੈਨੇਡਾ ਵੱਲੋਂ ਨਵੀਆਂ ਯੋਜਨਾਵਾਂ ਦਾ ਐਲਾਨ
ਵਿਨੀਪੈੱਗ, 10 ਸਤੰਬਰ (ਪੰਜਾਬ ਮੇਲ)-ਟਰੰਪ ਦੇ ਟੈਕਸ ਦੇ ਜਵਾਬ ‘ਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਈ ਉਪਾਵਾਂ ਦਾ ਐਲਾਨ ਕੀਤਾ ਕਰਦਿਆਂ ਕਿਹਾ ਕਿ ਇਹ ਉਪਾਅ ਕੈਨੇਡਾ ਦੀ ਆਰਥਿਕਤਾ ਨੂੰ ਇਕ ਅਜਿਹੀ ਤਾਕਤ ਵਿਚ ਬਦਲ ਦੇਣਗੇ ਜੋ ਟਰੰਪ ਪ੍ਰਸ਼ਾਸਨ ਦੇ ਵਪਾਰਕ ਝਟਕਿਆਂ ਦਾ ਸਾਹਮਣਾ ਕਰ ਸਕੇ। ਉਨ੍ਹਾਂ ਕਿਹਾ, ”ਦੁਨੀਆਂ ਭਰ ਵਿਚ ਅਨਿਸ਼ਚਿਤਤਾ ਦੇ ਮੱਦੇਨਜ਼ਰ ਅਸੀਂ ਇਹ […]