ਬਾਬਾ ਬਲਵਿੰਦਰ ਸਿੰਘ ਜੀ ਲੰਗਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਬੰਦਾ ਘਾਟ ਸ੍ਰੀ ਹਜੂਰ ਸਾਹਿਬ ਵਿਖੇ 317ਵਾਂ ਇਤਿਹਾਸਕ ਮਿਲਾਪ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਨੇ ਮਨਾਇਆ
ਬਾਵਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਮ ‘ਤੇ ਕੇਂਦਰ ਸਰਕਾਰ ਤੋਂ ਸ੍ਰੀ ਹਜੂਰ ਸਾਹਿਬ ਨਾਂਦੇੜ ਤੋਂ ਸਰਹਿੰਦ ਤੱਕ ਟ੍ਰੇਨ ਚਲਾਉਣ ਅਤੇ ਦਿੱਲੀ ਵਿਖੇ 740 ਸ਼ਹੀਦ ਸਿੰਘਾਂ ਦੀ ਯਾਦ ਕਾਇਮ ਕਰਨ ਦੀ ਮੰਗ ਕੀਤੀ ਲੁਧਿਆਣਾ, 4 ਸਤੰਬਰ (ਪੰਜਾਬ ਮੇਲ)- ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ 317ਵਾਂ ਇਤਿਹਾਸਿਕ ਮਿਲਾਪ ਦਿਹਾੜਾ ਜੋ ਦਸਮ ਪਿਤਾ ਸ੍ਰੀ […]