ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿਚ ਰਾਹਤ ਕਾਰਜ ਜ਼ੋਰਾਂ ‘ਤੇ
ਚੰਡੀਗੜ੍ਹ, 3 ਸਤੰਬਰ (ਪੰਜਾਬ ਮੇਲ)- ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (ਯੂ.ਐੱਨ.) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ, ਜਦੋਂ ਸਭ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਖੇਤਰਾਂ ਵਿਚ ਪਾਣੀ ਦਾਖਲ ਹੋਇਆ ਸੀ। ਪੰਜਾਬ ਵਿਚ ਯੂਨਾਈਟਿਡ ਸਿੱਖਸ ਦੀ ਪ੍ਰਤੀਨਿਧਤਾ ਕਰਦੇ ਅਤੇ ਰਾਹਤ […]