ਅਮਰੀਕੀ ਅਦਾਲਤ ਵੱਲੋਂ ਟਰੰਪ ਦੇ ਡਿਪੋਰਟੇਸ਼ਨ ਦੇ ਫ਼ੈਸਲੇ ‘ਤੇ ਰੋਕ!
ਵਾਸ਼ਿੰਗਟਨ, 2 ਸਤੰਬਰ (ਪੰਜਾਬ ਮੇਲ)- ਇਕ ਅਮਰੀਕੀ ਜੱਜ ਨੇ ਐਤਵਾਰ ਨੂੰ ਟਰੰਪ ਪ੍ਰਸ਼ਾਸਨ ਦੇ ਗੁਆਟੇਮਾਲਾ ਦੇ ਬੱਚਿਆਂ ਦੇ ਇਕ ਸਮੂਹ ਨੂੰ ਦੇਸ਼ ਨਿਕਾਲਾ ਦੇਣ ਦੇ ਫੈਸਲੇ ‘ਤੇ ਅਸਥਾਈ ਤੌਰ ‘ਤੇ ਰੋਕ ਲਾ ਦਿੱਤੀ ਹੈ, ਜੋ ਸਰਹੱਦ ਪਾਰ ਕਰ ਕੇ ਆਪਣੇ ਪਰਿਵਾਰਾਂ ਤੋਂ ਬਿਨਾਂ ਅਮਰੀਕਾ ‘ਚ ਦਾਖਲ ਹੋਏ ਸਨ। ਬੱਚਿਆਂ ਦੇ ਵਕੀਲਾਂ ਨੇ ਕਿਹਾ ਕਿ ਉਨ੍ਹਾਂ […]