ਬੇਅਦਬੀ ਰੋਕੂ ਕਾਨੂੰਨ ਦੀਆਂ ਮੱਦਾਂ ਹਟਾਉਣ ਲਈ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ
ਸ੍ਰੀ ਅਨੰਦਪੁਰ ਸਾਹਿਬ, 19 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਕਈ ਮੱਦਾਂ ਖ਼ਿਲਾਫ਼ ਸਿੱਖ ਜਥੇਬੰਦੀਆਂ, ਗ੍ਰੰਥੀ, ਪਾਠੀ, ਪ੍ਰਚਾਰਕਾਂ ਤੇ ਪੰਥਕ ਆਗੂਆਂ ਨੇ ਰੋਸ ਜਤਾਇਆ ਹੈ। ਪੰਥਕ ਇਕੱਤਰਤਾ ਦੌਰਾਨ ਇਨ੍ਹਾਂ ਵਿਵਾਦਤ ਮੱਦਾਂ ਨੂੰ ਤੁਰੰਤ ਹਟਾਉਣ ਲਈ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ […]