ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਿੱਲੀ ਤਰਜ਼ ‘ਤੇ ਵੱਡਾ ਅੰਦੋਲਨ ਲੜੇਗਾ ਸੰਯੁਕਤ ਕਿਸਾਨ ਮੋਰਚਾ
ਚੰਡੀਗੜ੍ਹ, 18 ਜੁਲਾਈ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਹੋਈ ਸਰਬ ਪਾਰਟੀ ਮੀਟਿੰਗ ‘ਚ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਵਿਚ ਦਸ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਜਦੋਂ ਕਿ ਸੱਤਾਧਾਰੀ ਧਿਰ ਦਾ ਕੋਈ ਵੀ ਪ੍ਰਤੀਨਿਧ ਮੀਟਿੰਗ […]