ਪਾਕਿਸਤਾਨ 2025 ਵਿਚ ਦੁਨੀਆਂ ਦਾ ਸਭ ਤੋਂ ਪ੍ਰਦੂਸ਼ਿਤ ਦੇਸ਼ ਕਰਾਰ
-ਨੁਕਸਾਨਦੇਹ ਕਣਾਂ ਦੀ ਮਾਤਰਾ ਡਬਲਯੂ.ਐੱਚ.ਓ. ਦੇ ਤੈਅ ਮਾਪਦੰਡਾਂ ਨਾਲੋਂ 13 ਗੁਣਾ ਜ਼ਿਆਦਾ ਸਿੰਗਾਪੁਰ, 25 ਮਾਰਚ (ਪੰਜਾਬ ਮੇਲ)- ਪਾਕਿਸਤਾਨ ਨੂੰ 2025 ਵਿਚ ਸੰਸਾਰ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਦੇਸ਼ ਕਰਾਰ ਦਿੱਤਾ ਗਿਆ ਹੈ। ਇੱਥੇ ਪੀ.ਐੱਮ. 2.5 ਦੇ ਨੁਕਸਾਨਦੇਹ ਕਣਾਂ ਦੀ ਮਾਤਰਾ ਵਿਸ਼ਵ ਸਿਹਤ ਸੰਸਥਾ (ਡਬਲਯੂ.ਐੱਚ.ਓ.) ਦੇ ਤੈਅ ਮਾਪਦੰਡਾਂ ਨਾਲੋਂ 13 ਗੁਣਾ ਜ਼ਿਆਦਾ ਦਰਜ ਕੀਤੀ ਗਈ ਹੈ। […]