ਜਾਪਾਨ ਨੇ ਭਾਰਤ ‘ਚ 10 ਟ੍ਰਿਲੀਅਨ ਯੇਨ ਨਿਵੇਸ਼ ਕਰਨ ਦਾ ਟੀਚਾ ਰੱਖਿਆ
-ਦੋਵਾਂ ਦੇਸ਼ਾਂ ਵਿਚਾਲੇ 150 ਸਮਝੌਤਿਆਂ ਦਾ ਹੋਇਆ ਐਲਾਨ ਨਵੀਂ ਦਿੱਲੀ, 30 ਅਗਸਤ (ਪੰਜਾਬ ਮੇਲ)- ਜਾਪਾਨ ਨੇ ਸ਼ੁੱਕਰਵਾਰ ਨੂੰ ਭਾਰਤ ਵਿਚ ਇਕ ਦਹਾਕੇ ਦੌਰਾਨ 10 ਟ੍ਰਿਲੀਅਨ ਯੇਨ ਨਿਵੇਸ਼ ਕਰਨ ਦਾ ਟੀਚਾ ਰੱਖਿਆ ਹੈ ਅਤੇ ਦੋਵਾਂ ਧਿਰਾਂ ਨੇ ਮਹੱਤਵਪੂਰਨ ਖਣਿਜ, ਰੱਖਿਆ ਅਤੇ ਤਕਨਾਲੋਜੀ ਵਰਗੇ ਕਈ ਮੁੱਖ ਖੇਤਰਾਂ ਵਿਚ ਸਹਿਯੋਗ ਵਧਾਉਣ ਲਈ ਇਕ ਪ੍ਰਮੁੱਖ ਰੋਡਮੈਪ ਤਿਆਰ ਕੀਤਾ। ਦੋਵਾਂ […]