ਸੁਰਜੀਤ ਸਿੰਘ ਰੱਖੜਾ ‘ਆਪ’ ‘ਚ ਹੋਏ ਸ਼ਾਮਲ
-ਮੁੱਖ ਮੰਤਰੀ ਨੇ ਪਾਰਟੀ ‘ਚ ਕਰਵਾਇਆ ਸ਼ਾਮਲ ਪਟਿਆਲਾ, 16 ਮਈ (ਪੰਜਾਬ ਮੇਲ)- ਸੁਰਜੀਤ ਸਿੰਘ ਰੱਖੜਾ ਅੱਜ ‘ਆਪ’ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾਂ ਜਲੰਧਰ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਵਿਚੋਂ […]