ਕੈਨੇਡਾ ਦੇ ਬਿੱਲ ਸੀ-12 ਵਿਰੁੱਧ ਫ਼ੈਡਰਲ ਅਦਾਲਤਾਂ ‘ਚ 3 ਦਰਜਨ ਮੁਕੱਦਮੇ ਦਾਇਰ
-ਇਮੀਗ੍ਰੇਸ਼ਨ ਵਕੀਲ ਨਵੇਂ ਅਸਾਇਲਮ ਕਾਨੂੰਨ ਵਿਰੁੱਧ ਹੋਏ ਲਾਮਬੰਦ -ਹਜ਼ਾਰਾਂ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ ਟੋਰਾਂਟੋ, 15 ਮਈ (ਪੰਜਾਬ ਮੇਲ)- ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਦੇ ਖ਼ਤਰੇ ਵਿਚ ਘਿਰੇ ਹਜ਼ਾਰਾਂ ਪੰਜਾਬੀਆਂ ਨੂੰ ਵੱਡੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਮੀਡੀਆ ਖ਼ਬਰਾਂ ਮੁਤਾਬਕ ਮਾਰਕ ਕਾਰਨੀ ਸਰਕਾਰ ਦਾ ਬਿੱਲ ਸੀ-12 ਸੰਵਿਧਾਨਕ ਚੁਣੌਤੀਆਂ ਵਿਚ ਉਲਝਦਾ ਮਹਿਸੂਸ ਹੋ ਰਿਹਾ ਹੈ। […]