ਟਰੰਪ ਪ੍ਰਸ਼ਾਸਨ ਐੱਚ-1ਬੀ ਤੇ ਗ੍ਰੀਨ ਕਾਰਡ ਪ੍ਰਕਿਰਿਆ ‘ਚ ਕਰੇਗਾ ਬਦਲਾਅ
ਵਾਸ਼ਿੰਗਟਨ, 28 ਅਗਸਤ (ਪੰਜਾਬ ਮੇਲ)- ਅਮਰੀਕੀ ਵਣਜ ਸਕੱਤਰ ਹਾਵਰਡ ਲਿਊਟਨਿਕ ਨੇ ਕਿਹਾ ਹੈ ਕਿ ਟਰੰਪ ਪ੍ਰਸ਼ਾਸਨ ਐੱਚ-1ਬੀ ਪ੍ਰੋਗਰਾਮ ਅਤੇ ਗ੍ਰੀਨ ਕਾਰਡ ਪ੍ਰਕਿਰਿਆ ਵਿਚ ਬਦਲਾਅ ਲਿਆਉਣ ਦੀ ਯੋਜਨਾ ਬਣਾ ਰਿਹਾ ਹੈ। ਐੱਚ-1ਬੀ ਭਾਰਤੀ ਆਈ.ਟੀ. ਪੇਸ਼ੇਵਰਾਂ ਵਿਚ ਸਭ ਤੋਂ ਵੱਧ ਮੰਗਿਆ ਜਾਣ ਵਾਲਾ ਗੈਰ-ਪ੍ਰਵਾਸੀ ਵੀਜ਼ਾ ਹੈ। ਲਿਊਟਨਿਕ ਨੇ ਇਕ ਇੰਟਰਵਿਊ ਵਿਚ ਕਿਹਾ, ”ਮੈਂ ਐੱਚ-1ਬੀ ਪ੍ਰੋਗਰਾਮ ਨੂੰ ਬਦਲਣ […]