ਕੈਨੇਡਾ ‘ਚ ਖੂਨੀ ਗੈਂਗਵਾਰ: ਸਰੀ ‘ਚ 2 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

-ਮ੍ਰਿਤਕ ਪੰਜਾਬੀ ਮੂਲ ਦੇ ਹੋਣ ਦਾ ਖ਼ਦਸ਼ਾ ਸਰੀ, 12 ਮਈ (ਪੰਜਾਬ ਮੇਲ)- ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਚ ਗੈਂਗਵਾਰ ਦੀ ਇੱਕ ਭਿਆਨਕ ਘਟਨਾ ਸਾਹਮਣੇ ਆਈ ਹੈ। ਪੰਜਾਬੀ ਬਹੁਲਤਾ ਵਾਲੇ ਨਿਊਟਨ ਇਲਾਕੇ ਵਿਚ ਐਤਵਾਰ ਰਾਤ ਨੂੰ ਇੱਕ ਅੰਡਰਗਰਾਊਂਡ ਪਾਰਕਿੰਗ ਲੋਟ ਵਿਚ ਦੋ ਨੌਜਵਾਨਾਂ (ਉਮਰ 16 ਅਤੇ 18 ਸਾਲ) ਦਾ ਗੋਲੀਆਂ ਮਾਰ ਕੇ ਕਤਲ […]

ਪੰਜਾਬ ਸਰਕਾਰ ਨੇ ਸੰਜੀਵ ਅਰੋੜਾ ਕੋਲ ਮੌਜੂਦ ਤਿੰਨੋਂ ਵਿਭਾਗ ਹੋਰਨਾਂ ਮੰਤਰੀਆਂ ਨੂੰ ਸੌਂਪੇ

ਚੰਡੀਗੜ੍ਹ, 12 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੰਜੀਵ ਅਰੋੜਾ ਦੇ ਤਿੰਨਾਂ ਮਹਿਕਮਿਆਂ ਨੂੰ ਤਿੰਨ ਹੋਰਨਾਂ ਮੰਤਰੀਆਂ ਦੇ ਹਵਾਲੇ ਕਰ ਦਿੱਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਬਿਜਲੀ, ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਵਿਭਾਗ ਅਤੇ ਅਮਨ ਅਰੋੜਾ ਨੂੰ ਸਨਅਤੀ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ […]

ਟਰੰਪ ਪ੍ਰਸ਼ਾਸਨ ਵੱਲੋਂ ਬਾਇਡਨ ਸਰਕਾਰ ਦੀ ਨੀਤੀ ਖਤਮ!

ਵਾਸ਼ਿੰਗਟਨ, 12 ਮਈ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਬਾਇਡਨ ਸਰਕਾਰ ਦੀ ਉਹ ਨੀਤੀ ਖਤਮ ਕਰ ਦਿੱਤੀ ਹੈ, ਜਿਸਦਾ ਮਕਸਦ ਅਮਰੀਕਾ ਦੀਆਂ ਜਨਤਕ ਜ਼ਮੀਨਾਂ ਯਾਨੀ ਸਰਕਾਰੀ ਜ਼ਮੀਨਾਂ, ਜੰਗਲਾਂ ਅਤੇ ਕੁਦਰਤੀ ਇਲਾਕਿਆਂ ਦੀ ਸੁਰੱਖਿਆ ਕਰਨਾ ਸੀ। ਇਸ ਫੈਸਲੇ ਨੂੰ ਟਰੰਪ ਸਰਕਾਰ ਦੀ ”ਵਿਕਾਸ ਅਤੇ ਉਦਯੋਗ ਨੂੰ ਤਰਜੀਹ” ਵਾਲੀ ਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਬਾਇਡਨ […]

ਓਨਟਾਰੀਓ ਕਾਲਜ ਨੂੰ ਸੰਬੰਧੀ ਅਹਿਮ ਖੁਲਾਸੇ: ਪੂਰੇ ਅੰਤਰਰਾਸ਼ਟਰੀ ਸਿੱਖਿਆ ਸਿਸਟਮ ‘ਤੇ ਖੜ੍ਹੇ ਹੋਏ ਸਵਾਲ

ਓਨਟਾਰੀਓ, 12 ਮਈ (ਪੰਜਾਬ ਮੇਲ)- ਹਜ਼ਾਰਾਂ ਭਾਰਤੀ ਵਿਦਿਆਰਥੀ ਹਰ ਸਾਲ ਕੈਨੇਡਾ ਵਿਚ ਬਿਹਤਰ ਭਵਿੱਖ ਅਤੇ ਚੰਗੀ ਨੌਕਰੀ ਦਾ ਸੁਪਨਾ ਲੈ ਕੇ ਜਾਂਦੇ ਹਨ। ਹਾਲ ਹੀ ਵਿਚ ਓਨਟਾਰੀਓ ਦੇ ਇਕ ਵੱਡੇ ਕਾਲਜ ਨੂੰ ਲੈ ਕੇ ਅਜਿਹੇ ਖੁਲਾਸੇ ਹੋਏ ਹਨ, ਜਿਨ੍ਹਾਂ ਨੇ ਪੂਰੇ ਅੰਤਰਰਾਸ਼ਟਰੀ ਸਿੱਖਿਆ ਸਿਸਟਮ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਓਨਟਾਰੀਓ ਵਿਚ ਸਥਿਤ ਕੋਨਸਟੋਗਾ ਕਾਲਜ […]

ਫੈਡਰਲ ਅਦਾਲਤਾਂ ਵੱਲੋਂ ਟਰੰਪ ਪ੍ਰਸ਼ਾਸਨ ਦੀ ਇੰਮੀਗ੍ਰੇਸ਼ਨ ਨੀਤੀ ਨੂੰ ਝਟਕਾ!

-ਕਿਹਾ : ਗ੍ਰੀਨ ਕਾਰਡ ਅਰਜ਼ੀਆਂ ਨੂੰ ਲੰਮੇ ਸਮੇਂ ਤੱਕ ਨਹੀਂ ਰੋਕ ਸਕਦਾ ਪ੍ਰਸ਼ਾਸਨ ਵਾਸ਼ਿੰਗਟਨ ਡੀ.ਸੀ., 12 ਮਈ (ਪੰਜਾਬ ਮੇਲ)- ਅਮਰੀਕਾ ‘ਚ ਟਰੰਪ ਪ੍ਰਸ਼ਾਸਨ ਦੀ ਇੰਮੀਗ੍ਰੇਸ਼ਨ ਨੀਤੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਮੈਰੀਲੈਂਡ ਅਤੇ ਮੈਸਾਚੂਸੇਟਸ ਦੀਆਂ ਫੈਡਰਲ ਅਦਾਲਤਾਂ ਨੇ ਫੈਸਲਾ ਦਿੱਤਾ ਹੈ ਕਿ ਟਰੰਪ ਪ੍ਰਸ਼ਾਸਨ ਗ੍ਰੀਨ ਕਾਰਡ ਅਰਜ਼ੀਆਂ ਨੂੰ ਬੇਅੰਤ ਸਮੇਂ ਲਈ ਰੋਕ ਨਹੀਂ […]

ਅਮਰੀਕਾ ਤੇ ਕਿਊਬਾ ਵਿਚਾਲੇ ਸਿਖਰ ‘ਤੇ ਪਹੁੰਚਿਆ ਤਣਾਅ

ਵਾਸ਼ਿੰਗਟਨ, 12 ਮਈ (ਪੰਜਾਬ ਮੇਲ)- ਅਮਰੀਕਾ ਅਤੇ ਕਿਊਬਾ ਵਿਚਾਲੇ ਤਣਾਅ ਇੱਕ ਵਾਰ ਫਿਰ ਸਿਖਰ ‘ਤੇ ਪਹੁੰਚ ਗਿਆ ਹੈ। ਇੱਕ ਤਾਜ਼ਾ ਰਿਪੋਰਟ ਅਨੁਸਾਰ ਪਿਛਲੇ ਕੁਝ ਮਹੀਨਿਆਂ ‘ਚ ਕਿਊਬਾ ਦੇ ਤੱਟ ਨੇੜੇ ਅਮਰੀਕੀ ਫੌਜੀ ਖੁਫੀਆ ਉਡਾਣਾਂ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿਸੇ ਵੱਡੇ ਫੌਜੀ ਆਪ੍ਰੇਸ਼ਨ ਦਾ ਸੰਕੇਤ ਹੋ ਸਕਦਾ ਹੈ। ਏਵੀਏਸ਼ਨ ਡਾਟਾ ਦੇ ਵਿਸ਼ਲੇਸ਼ਣ […]

ਟਰੰਪ ਵੱਲੋਂ ਵਧਦੀਆਂ ਪੈਟਰੋਲ ਦੀਆਂ ਕੀਮਤਾਂ ਦੇ ਮੱਦੇਨਜ਼ਰ ਫੈਡਰਲ ਗੈਸ ਟੈਕਸ ਸਸਪੈਂਡ ਕਰਨ ਦਾ ਸੰਕੇਤ

ਵਾਸ਼ਿੰਗਟਨ, 12 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਧ ਰਹੀਆਂ ਪੈਟਰੋਲ ਦੀਆਂ ਕੀਮਤਾਂ ਨੂੰ ਦੇਖਦੇ ਹੋਏ ਫੈਡਰਲ ਗੈਸ ਟੈਕਸ ਨੂੰ ਕੁਝ ਸਮੇਂ ਲਈ ਸਸਪੈਂਡ ਕਰਨ ਦਾ ਸੰਕੇਤ ਦਿੱਤਾ ਹੈ। ਟਰੰਪ ਨੇ ਕਿਹਾ ਕਿ ਜਦੋਂ ਤੱਕ ਪੈਟਰੋਲ ਦੀਆਂ ਕੀਮਤਾਂ ਕਾਬੂ ਵਿਚ ਨਹੀਂ ਆਉਂਦੀਆਂ, ਤਦ ਤੱਕ ਲੋਕਾਂ ਨੂੰ ਰਾਹਤ ਦੇਣ ਲਈ ਇਹ ਕਦਮ ਚੁੱਕਿਆ ਜਾ […]

ਰੂਸ ਇਰਾਨ ਦਾ ਇਨਰਿਚਡ ਯੂਰੇਨੀਅਮ ਸਾਂਭਣ ਲਈ ਤਿਆਰ!

ਮਾਸਕੋ, 12 ਮਈ (ਪੰਜਾਬ ਮੇਲ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਮਾਸਕੋ ਇਰਾਨ ਦੇ ਇਨਰਿਚਡ ਯੂਰੇਨੀਅਮ ਭੰਡਾਰ ਨੂੰ ਆਪਣੇ ਇੱਥੇ ਲਿਆਉਣ ਅਤੇ ਸੁਰੱਖਿਅਤ ਰੱਖਣ ਲਈ ਤਿਆਰ ਹੈ। ਮਾਸਕੋ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਪੁਤਿਨ ਨੇ ਕਿਹਾ ਕਿ ਰੂਸ ਨੇ 2015 ਵਿਚ ਵੀ ਇਰਾਨ ਤੋਂ ਇਨਰਿਚਡ ਯੂਰੇਨੀਅਮ ਬਾਹਰ ਕੱਢਿਆ ਸੀ ਅਤੇ ਹੁਣ ਉਸ ਤਜ਼ਰਬੇ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 11 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ ਵੀ ਨਾ ਮੁਮਕਿਨ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 28 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਦਿੱਤੀ ਗਈ। […]

ਅਮੈਰੀਕਨ-ਪੰਜਾਬੀ ਸਿੱਖ ਕਮਿਊਨਿਟੀ ਨੇ ਕਰਮਨ ਦੇ ਹਾਈ ਸਕੂਲ ਗ੍ਰੈਜੂਏਟ ਬੱਚਿਆਂ ਨੂੰ ਦਿੱਤੀ ਸਕਾਲਰਸ਼ਿਪ

ਫਰਿਜ਼ਨੋ, 11 ਮਈ (ਧਾਲੀਆਂ/ਮਾਛੀਕੇ/ਪੰਜਾਬ ਮੇਲ)- ਕੈਲੀਫੋਰਨੀਆ ਵਿਚ ਫਰਿਜ਼ਨੋ ਨਜ਼ਦੀਕੀ ਸ਼ਹਿਰ ਕਰਮਨ ਦੀ ਨਾਨ-ਪਰਾਫਟ ਸੰਸਥਾ ”ਅਮੈਰੀਕਨ-ਪੰਜਾਬੀ ਸਿੱਖ ਕਮਿਊਨਿਟੀ ਕਰਮਨ” ਨੇ ਪੰਜਾਬੀ ਭਾਈਚਾਰੇ ਵਿਚ ਪਹਿਲਕਦਮੀ ਕਰਦੇ ਹੋਏ ਕਰਮਨ ਹਾਈ ਸਕੂਲ ਡਿਸਟ੍ਰਿਕਟ ਬੋਰਡ ਦੇ ਗ੍ਰੈਜੂਏਟ ਬੱਚਿਆਂ ਨੂੰ ਸਕਾਲਰਸ਼ਿਪ ਦਿੱਤੀ। ਕਰਮਨ ਯੂਨੀਫਾਈਡ ਸਕੂਲ ਡਿਸਟ੍ਰਿਕਟ ਬੋਰਡ ਦੇ ਹਾਈ ਸਕੂਲ ਤੋਂ ਗ੍ਰੈਜੂਏਟ ਹੋਣ ਵਾਲੇ ਬੱਚਿਆਂ ਲਈ ਬਹੁਤ ਸਾਰੀਆਂ ਸੰਸਥਾਵਾਂ, ਅਦਾਰਿਆਂ ਅਤੇ […]