ਟਰੰਪ ਦੇ ਕਰੀਬੀ ਸਰਜੀਓ ਗੋਰ ਹੋਣਗੇ ਭਾਰਤ ‘ਚ ਅਗਲੇ ਅਮਰੀਕੀ ਰਾਜਦੂਤ
ਵਾਸ਼ਿੰਗਟਨ, 23 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਕਰੀਬੀ ਸਹਿਯੋਗੀ ਅਤੇ ਰਿਪਬਲਿਕਨ ਰਣਨੀਤੀਕਾਰ ਸਰਜੀਓ ਗੋਰ ਨੂੰ ਭਾਰਤ ਵਿਚ ਅਗਲੇ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਹੈ। ਗੋਰ ਨੂੰ ਟਰੰਪ ਪਰਿਵਾਰ ਦੇ ਬਹੁਤ ਨੇੜੇ ਮੰਨਿਆ ਜਾਂਦਾ ਹੈ ਅਤੇ ਉਹ ਲੰਬੇ ਸਮੇਂ ਤੋਂ ਰਿਪਬਲਿਕਨ ਰਾਜਨੀਤੀ ਨਾਲ ਜੁੜੇ ਹੋਏ ਹਨ। ਸਰਜੀਓ ਗੋਰ ਦਾ ਜੀਵਨ ਸਫ਼ਰ ਕਾਫ਼ੀ […]