ਰੂਸੀ ਤੇਲ ਬਾਰੇ ਟਰੰਪ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲਵੇ ਭਾਰਤ: ਨਿੱਕੀ ਹੇਲੀ
-ਭਾਰਤ ਨੂੰ ਅਮਰੀਕਾ ਨਾਲ ਰਲ ਕੇ ਕੰਮ ਕਰਨ ਲਈ ਕਿਹਾ ਨਿਊਯਾਰਕ, 25 ਅਗਸਤ (ਪੰਜਾਬ ਮੇਲ)- ਰਿਪਬਲਿਕਨ ਪਾਰਟੀ ਆਗੂ ਨਿੱਕੀ ਹੇਲੀ ਨੇ ਭਾਰਤ ਨੂੰ ਰੂਸੀ ਤੇਲ ਬਾਰੇ ਟਰੰਪ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਨੂੰ ਮਸਲੇ ਦਾ ਹੱਲ ਲੱਭਣ ਲਈ ਵ੍ਹਾਈਟ ਹਾਊਸ ਨਾਲ ਫੌਰੀ ਰਲ ਕੇ ਕੰਮ […]