IPL 2026: ਉਰਵਿਲ ਪਟੇਲ ਦਾ ਧਮਾਕੇਦਾਰ ਅਰਧ ਸੈਂਕੜਾ, ਚੇਨਈ ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ
ਚੇਨਈ , 10 ਮਈ (ਪੰਜਾਬ ਮੇਲ)- ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿੱਚ ਅੱਜ ਚੇਨਈ ਸੁਪਰ ਕਿੰਗਜ਼ (CSK) ਅਤੇ ਲਖਨਊ ਸੁਪਰ ਜਾਇੰਟਸ (LSG) ਵਿਚਾਲੇ ਮੈਚ ਚੇਨਈ ਦੇ ਐੱਮ. ਏ. ਚਿਦਾਂਬਮ ਸਟੇਡੀਅਮ ‘ ਚ ਖੇਡਿਆ ਖੇਡਿਆ ਗਿਆ। ਮੈਚ ‘ਚ ਚੇਨਈ ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ। ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। […]