ਨਹੀਂ ਰਹੇ ਪੰਜਾਬੀ ਸਰੋਤਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ
ਮੁਹਾਲੀ, 22 ਅਗਸਤ (ਪੰਜਾਬ ਮੇਲ)- ਆਪਣੀ ਖੂਬਸੂਰਤ ਕਾਮੇਡੀ ਰਾਹੀਂ ਦਰਸ਼ਕਾਂ ਦੇ ਹਸਾ ਹਸਾ ਕੇ ਢਿੱਡੀ ਪੀੜਾਂ ਪਵਾਉਣ ਵਾਲੇ ਜਸਵਿੰਦਰ ਭੱਲਾ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦੀ ਮੌਤ ਨਾਲ ਦੁਨੀਆਂ ਭਰ ਵਿੱਚ ਵਸਦੇ ਲੱਖਾਂ ਕਰੋੜਾਂ ਚਹੇਤਿਆਂ ਦੀਆਂ ਅੱਖਾਂ ਵਿੱਚ ਹੰਝੂ ਹਨ। ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਵਿਖੇ ਪਿਤਾ ਮਾਸਟਰ ਬਹਾਦਰ […]